ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਲਈ ਅੱਜ ਉਸ ਵੇਲੇ ਖੁਸ਼ੀ ਦਾ ਮਾਹੌਲ ਬਣਿਆ, ਜਦੋਂ ਕਈ ਸ਼ਖ਼ਸ਼ੀਅਤਾਂ ਨੇ ਪਾਰਟੀ ਦਾ ਪੱਲਾ ਫੜਿਆ

ਦੱਸ ਦਈਏ ਕਿ ਸੁਸ਼ੀਲ ਕੁਮਾਰ ਅੱਲੋ ਮਾਜਰਾ ਅਤੇ ਗੁਰਨਾਮ ਸਿੰਘ ਗਾਮਾਂ ਨੇ ਆਪਣੇ ਸਾਥੀਆਂ ਸਣੇ ਅਕਾਲੀ ਦਲ ਵਿੱਚ ਸ਼ਾਮਲ ਹੋਏ

Published by: ਜਸਵੀਰ ਕੌਰ

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਵੱਲੋਂ ਪਾਰਟੀ ਵਿੱਚ ਸ਼ਾਮਲ ਹੋਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ

Published by: ਜਸਵੀਰ ਕੌਰ

ਅਤੇ ਉਨ੍ਹਾਂ ਦੇ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ

Published by: ਜਸਵੀਰ ਕੌਰ

ਇਸ ਮੌਕੇ ਪਾਰਟੀ ਆਗੂ ਨੇ ਕਿਹਾ ਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਲੋਕਾਂ ਦਾ ਖੇਤਰੀ ਪਾਰਟੀ

Published by: ਜਸਵੀਰ ਕੌਰ

ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨਾ ਪਾਰਟੀ ਲਈ ਬਹੁਤ ਹੀ ਸਕਾਰਾਤਮਕ ਸੰਕੇਤ ਹੈ

Published by: ਜਸਵੀਰ ਕੌਰ

ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਰਿਆਂ ਨੂੰ ਜੀ ਆਇਆਂ ਆਖਿਆ ਹੈ

Published by: ਜਸਵੀਰ ਕੌਰ

ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ

Published by: ਜਸਵੀਰ ਕੌਰ

ਜਿਵੇਂ-ਜਿਵੇਂ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ

Published by: ਜਸਵੀਰ ਕੌਰ

ਆਗੂਆਂ ਦੇ ਪਾਰਟੀਆਂ ਬਦਲਣ ਦਾ ਸਿਲਸਿਲਾ ਜਾਰੀ ਹੈ

Published by: ਜਸਵੀਰ ਕੌਰ