'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਨੂੰ ਲੈ ਕੇ ਵੱਡੀ ਖ਼ਬਰ !

Published by: ਸ਼ੰਕਰ ਦਾਸ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।

Published by: ਸ਼ੰਕਰ ਦਾਸ

ਮਾਮਲਾ ਸਰਕਾਰੀ ਮੁਲਾਜ਼ਮਾਂ ਦੀਆਂ ਪਤਨੀਆਂ ਨੂੰ ਯੋਜਨਾ ਦਾ ਲਾਭ ਦੇਣ ਨਾਲ ਜੁੜਿਆ ਹੋਇਆ ਹੈ।

Published by: ਸ਼ੰਕਰ ਦਾਸ

ਪਟੀਸ਼ਨਕਰਤਾ ਦੇ ਵਕੀਲ ਐੱਚ.ਸੀ. ਅਰੋੜਾ ਨੇ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ।

Published by: ਸ਼ੰਕਰ ਦਾਸ

ਪਟੀਸ਼ਨ ਵਿੱਚ ਸਰਕਾਰੀ ਮੁਲਾਜ਼ਮਾਂ ਦੀਆਂ ਪਤਨੀਆਂ ਨੂੰ ਯੋਜਨਾ ਤੋਂ ਬਾਹਰ ਰੱਖਣ ਦੀ ਮੰਗ ਕੀਤੀ ਗਈ ਹੈ।

Published by: ਸ਼ੰਕਰ ਦਾਸ

ਇਸ ਮੰਗ ਵਿੱਚ ਮੌਜੂਦਾ ਅਤੇ ਸੇਵਾਮੁਕਤ ਸਰਕਾਰੀ ਮੁਲਾਜ਼ਮਾਂ ਦੀਆਂ ਪਤਨੀਆਂ ਸ਼ਾਮਲ ਹਨ।

Published by: ਸ਼ੰਕਰ ਦਾਸ

ਵਕੀਲ ਦਾ ਤਰਕ ਹੈ ਕਿ ਕਈ ਮੁਲਾਜ਼ਮਾਂ ਦੀ ਮਹੀਨਾਵਾਰ ਤਨਖਾਹ 1 ਤੋਂ 2 ਲੱਖ ਰੁਪਏ ਤੱਕ ਹੈ।

Published by: ਸ਼ੰਕਰ ਦਾਸ

ਸੇਵਾਮੁਕਤ ਸਰਕਾਰੀ ਮੁਲਾਜ਼ਮਾਂ ਨੂੰ ਵੀ ਮੋਟੀ ਪੈਨਸ਼ਨ ਮਿਲਦੀ ਹੈ।

Published by: ਸ਼ੰਕਰ ਦਾਸ

ਹਾਈਕੋਰਟ ਨੇ ਸਰਕਾਰ ਤੋਂ ਪੁੱਛਿਆ ਹੈ ਕਿ ਸਰਕਾਰੀ ਮੁਲਾਜ਼ਮਾਂ ਦੀਆਂ ਪਤਨੀਆਂ ਅਤੇ ਉਨ੍ਹਾਂ ਦੇ ਆਸ਼ਰਿਤ ਯੋਜਨਾ ਦੇ ਲਾਭਪਾਤਰੀ ਬਣ ਸਕਦੇ ਹਨ ਜਾਂ ਨਹੀਂ।

Published by: ਸ਼ੰਕਰ ਦਾਸ

ਮਾਮਲੇ ਦੀ ਅਗਲੀ ਸੁਣਵਾਈ ਦੋ ਹਫ਼ਤਿਆਂ ਬਾਅਦ ਹੋਵੇਗੀ। ਫਿਲਹਾਲ ਇਸ ਬਾਰੇ ਕੋਈ ਅੰਤਿਮ ਫੈਸਲਾ ਨਹੀਂ ਆਇਆ ਹੈ।

Published by: ਸ਼ੰਕਰ ਦਾਸ