ਮੋਹਾਲੀ ਜ਼ਿਲ੍ਹਾ ਅਦਾਲਤ ਨੇ ਸਬੂਤਾਂ ਦੀ ਘਾਟ ਕਾਰਨ ਅਸਲਾ ਐਕਟ ਦੇ ਇੱਕ ਮਾਮਲੇ ਵਿੱਚ

Published by: ਗੁਰਵਿੰਦਰ ਸਿੰਘ

ਲਾਰੈਂਸ ਬਿਸ਼ਨੋਈ (lawrence bishnoi) ਸਮੇਤ ਚਾਰ ਲੋਕਾਂ ਨੂੰ ਬਰੀ ਕਰ ਦਿੱਤਾ ਹੈ।

Published by: ਗੁਰਵਿੰਦਰ ਸਿੰਘ

ਇੱਕ ਦੋਸ਼ੀ ਨੂੰ ਤਿੰਨ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।

ਲਾਰੈਂਸ ਬਿਸ਼ਨੋਈ ਦੀ ਨੁਮਾਇੰਦਗੀ ਕਰ ਰਹੇ ਵਕੀਲ ਨੇ ਕਿਹਾ ਕਿ

ਲਾਰੈਂਸ ਬਿਸ਼ਨੋਈ, ਅਸੀਮ ਉਰਫ਼ ਹਾਸ਼ਮ ਬਾਬਾ, ਦੀਪਕ, ਵਿਕਰਮ ਸਿੰਘ ਉਰਫ਼ ਵਿੱਕੀ ਤੇ ਸੋਨੂੰ ਖ਼ਿਲਾਫ਼

Published by: ਗੁਰਵਿੰਦਰ ਸਿੰਘ

ਸੋਹਾਣਾ ਪੁਲਿਸ ਸਟੇਸ਼ਨ ਵਿੱਚ 2022 ਵਿੱਚ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।

ਲਾਰੈਂਸ ਬਿਸ਼ਨੋਈ, ਅਸੀਮ ਉਰਫ਼ ਹਾਸ਼ਮ ਬਾਬਾ, ਦੀਪਕ ਅਤੇ ਵਿੱਕੀ ਖ਼ਿਲਾਫ਼ ਦੋਸ਼ ਅਦਾਲਤ ਵਿੱਚ ਸਾਬਤ ਨਹੀਂ ਹੋ ਸਕੇ।

Published by: ਗੁਰਵਿੰਦਰ ਸਿੰਘ

ਇਸ ਲਈ ਅਦਾਲਤ ਨੇ ਚਾਰਾਂ ਗੈਂਗਸਟਰਾਂ ਨੂੰ ਬਰੀ ਕਰ ਦਿੱਤਾ।

ਸੋਨੂੰ ਨੂੰ ਅਸਲਾ ਐਕਟ ਦੀ ਧਾਰਾ 25 ਤਹਿਤ ਤਿੰਨ ਸਾਲ ਦੀ ਕੈਦ ਅਤੇ ₹500 ਦਾ ਜੁਰਮਾਨਾ ਸੁਣਾਇਆ ਗਿਆ ਹੈ।

Published by: ਗੁਰਵਿੰਦਰ ਸਿੰਘ

ਜੁਰਮਾਨਾ ਨਾ ਦੇਣ 'ਤੇ ਸਜ਼ਾ ਇੱਕ ਮਹੀਨੇ ਹੋਰ ਵਧ ਜਾਵੇਗੀ।

Published by: ਗੁਰਵਿੰਦਰ ਸਿੰਘ