ਜ਼ਿਲ੍ਹੇ ਵਿਚ ਨਗਰ ਕੌਂਸਲ ਤਲਵਾੜਾ ਦੀਆਂ ਆਮ ਚੋਣਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।
ABP Sanjha

2 ਮਾਰਚ ਐਤਵਾਰ ਨੂੰ ਤਲਵਾੜਾ ਨਗਰ ਕੌਂਸਲ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ, ਜਿਸ ਕਰਕੇ ਛੁੱਟੀ ਰਹੇਗੀ।

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਤਲਵਾੜਾ ਨਗਰ ਕੌਂਸਲ ਦੀਆਂ ਚੋਣਾਂ 2 ਮਾਰਚ 2025 ਨੂੰ ਕਰਵਾਈਆਂ ਜਾਣਗੀਆਂ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 1 ਜਨਵਰੀ 2025 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਸਾਰੀ ਲੋੜੀਂਦੀ ਚੋਣ ਸਮੱਗਰੀ ਦਾ ਪ੍ਰਬੰਧ ਕਰ ਲਿਆ ਗਿਆ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਵੀ ਕਰ ਦਿੱਤੀਆਂ ਗਈਆਂ ਹਨ।

ABP Sanjha
ABP Sanjha

ਉਨ੍ਹਾਂ ਕਿਹਾ ਕਿ ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ABP Sanjha
ABP Sanjha

ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖਰੀ ਮਿਤੀ 20 ਫਰਵਰੀ ਦੁਪਹਿਰ 3 ਵਜੇ ਤੱਕ ਹੈ।

ਨਾਮਜ਼ਦਗੀ ਪੱਤਰਾਂ ਦੀ ਪੜਤਾਲ 21 ਫਰਵਰੀ ਨੂੰ ਹੋਵੇਗੀ। ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 22 ਫਰਵਰੀ ਦੁਪਹਿਰ 3 ਵਜੇ ਤੱਕ ਹੈ।

ABP Sanjha
ABP Sanjha

ਵੋਟਾਂ 2 ਮਾਰਚ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤਕ ਪੈਣਗੀਆਂ।

ਵੋਟਾਂ ਦੀ ਗਿਣਤੀ 2 ਮਾਰਚ ਨੂੰ ਵੋਟਾਂ ਖਤਮ ਹੋਣ ਦੇ ਤੁਰੰਤ ਬਾਅਦ ਉਸੇ ਦਿਨ ਹੋਵੇਗੀ।