ਮੌਸਮ ਵਿਭਾਗ ਮੁਤਾਬਕ ਅੱਜ ਤੋਂ ਨੌਤਪਾ ਸ਼ੁਰੂ ਹੋ ਰਿਹਾ ਹੈ, ਇਹ 2 ਜੂਨ ਤੱਕ ਰਹੇਗਾ

ਇਸ ਦੌਰਾਨ ਸੂਰਜ ਦੀਆਂ ਕਿਰਨਾਂ ਸਿੱਧੀਆਂ ਧਰਤੀ ‘ਤੇ ਪੈਂਦੀਆਂ ਹਨ ਅਤੇ ਲੰਬੇ ਸਮੇਂ ਤੱਕ ਧੁੱਪ ਰਹਿੰਦੀ ਹੈ

Published by: ਏਬੀਪੀ ਸਾਂਝਾ

ਪੰਜਾਬ 'ਚ ਨੌਤਪਾ ਸ਼ੁਰੂ ਹੋ ਗਿਆ ਹੈ, 15 ਜ਼ਿਲ੍ਹੇ ਅਜਿਹੇ ਹਨ ਜਿੱਥੇ ਦਿਨ ਅਤੇ ਰਾਤ ਦੋਵੇਂ ਗਰਮ ਰਹਿਣ ਵਾਲੇ ਹਨ ਅਤੇ ਇੱਥੇ ਸੰਤਰੀ ਅਤੇ ਪੀਲੇ ਅਲਰਟ ਜਾਰੀ ਕੀਤੇ ਗਏ ਹਨ

ਪੰਜਾਬ 'ਚ ਨੌਤਪਾ ਸ਼ੁਰੂ ਹੋ ਗਿਆ ਹੈ, 15 ਜ਼ਿਲ੍ਹੇ ਅਜਿਹੇ ਹਨ ਜਿੱਥੇ ਦਿਨ ਅਤੇ ਰਾਤ ਦੋਵੇਂ ਗਰਮ ਰਹਿਣ ਵਾਲੇ ਹਨ ਅਤੇ ਇੱਥੇ ਸੰਤਰੀ ਅਤੇ ਪੀਲੇ ਅਲਰਟ ਜਾਰੀ ਕੀਤੇ ਗਏ ਹਨ

ਅਤੇ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦਾ ਮੌਸਮ ਜਾਰੀ ਹੈ, ਇੱਥੇ ਦੱਸ ਦੇਈਏ ਕਿ ਪਠਾਨਕੋਟ, ਗੁਰਦਾਸਪੁਰ,

ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਮੀਂਹ ਅਤੇ ਤੂਫਾਨ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ

Published by: ਏਬੀਪੀ ਸਾਂਝਾ

ਤਰਨਤਾਰਨ, ਕਪੂਰਥਲਾ, ਜਲੰਧਰ, ਪਟਿਆਲਾ, ਸੰਗਰੂਰ ਅਤੇ ਲੁਧਿਆਣਾ ਵਿੱਚ ਹੀਟ ਵੇਵ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦਿਨ ਬਹੁਤ ਗਰਮ ਰਹਿਣ ਵਾਲਾ ਹੈ।

ਨੌਤਪਾ ਦੌਰਾਨ ਲਗਭਗ 14 ਘੰਟੇ ਦਾ ਦਿਨ ਹੁੰਦਾ ਹੈ। ਇਸ ਦੌਰਾਨ ਸੂਰਜ ਦੀਆਂ ਕਿਰਨਾਂ ਸਿੱਧੀਆਂ ਧਰਤੀ 'ਤੇ ਪੈਂਦੀਆਂ ਹਨ ਅਤੇ ਲੰਬੇ ਸਮੇਂ ਤੱਕ ਰਹਿੰਦੀਆਂ ਹਨ।

Published by: ਏਬੀਪੀ ਸਾਂਝਾ

ਸੂਤਰਾਂ ਮੁਤਾਬਕ ਜੇਕਰ ਨੌਤਪਾ ਬਹੁਤ ਗਰਮ ਹੈ ਤਾਂ ਉਸ ਸਾਲ ਭਾਰੀ ਬਾਰਿਸ਼ ਹੁੰਦੀ ਹੈ ਅਤੇ ਇਹ ਨੌਂ ਦਿਨ ਬਹੁਤ ਖਾਸ ਮੰਨੇ ਜਾਂਦੇ ਹਨ।



ਇਸ ਵਾਰ ਨੌਤਪਾ ਦੌਰਾਨ ਸੂਰਜ ਦੇ ਨਾਲ-ਨਾਲ ਹੋਰ ਗ੍ਰਹਿਆਂ ਦੀ ਸਥਿਤੀ ਵੀ ਵਿਸ਼ੇਸ਼ ਹੋਵੇਗੀ।



ਇਸ ਕਾਰਨ ਮੌਸਮ ਵਿੱਚ ਅਚਾਨਕ ਬਦਲਾਅ ਵੀ ਦੇਖਣ ਨੂੰ ਮਿਲਣਗੇ।