ਲੋਕਾਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪੰਜਾਬ ਵਿਚ ਇਕ ਹੋਰ ਛੁੱਟੀ ਆ ਗਈ ਹੈ। ਜੀ ਹਾਂ ਦਸੰਬਰ ਦੇ ਪਹਿਲੇ ਹਫਤੇ ਵਿੱਚ ਹੀ ਛੁੱਟੀ ਆ ਗਈ ਹੈ। ਆਓ ਜਾਣਦੇ ਹਾਂ ਇਸ ਬਾਰੇ
ABP Sanjha

ਪੰਜਾਬ ਵਿੱਚ 6 ਦਸੰਬਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ।

ਇਸ ਕਾਰਨ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਅਦਾਰੇ ਬੰਦ ਰਹਿਣਗੇ।

ਦੱਸ ਦੇਈਏ ਕਿ 6 ਦਸੰਬਰ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ

ਇਸ ਮੌਕੇ ‘ਤੇ ਪੰਜਾਬ ਸਣੇ ਚੰਡੀਗੜ੍ਹ ਵਿਚ ਵੀ ਛੁੱਟੀ ਰਹਿਣ ਵਾਲੀ ਹੈ।

ਚੰਡੀਗੜ੍ਹ ਪ੍ਰਸ਼ਾਸਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਛੁੱਟੀ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।

ABP Sanjha

ਨੋਟੀਫਿਕੇਸ਼ਨ ਅਨੁਸਾਰ 6 ਦਸੰਬਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਅਦਾਰੇ ਬੰਦ ਰਹਿਣਗੇ।

ABP Sanjha

ਇਸ ਤੋਂ ਬਾਅਦ 8 ਨੂੰ ਹਫਤਾਵਰੀ ਛੁੱਟੀ ਹੋਏਗੀ।