ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਹੁਲਾਰਾ ਮਿਲਿਆ

Published by: ਜਸਵੀਰ ਕੌਰ

ਜਦੋਂ ਸ਼ੁਤਰਾਣਾ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਨਿਰਮਲ ਸਿੰਘ ਸਮਾਣਾ

Published by: ਜਸਵੀਰ ਕੌਰ

ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਵਾਈਸ ਚੇਅਰਮੈਨ ਸਤਿਨਾਮ ਸਿੰਘ ਨੇ 'ਪੁਨਰ ਸੁਰਜੀਤ' ਨੂੰ ਅਲਵਿਦਾ ਕਹਿ ਕੇ ਮੁੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ

Published by: ਜਸਵੀਰ ਕੌਰ

ਇਨ੍ਹਾਂ ਸੀਨੀਅਰ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਰਸਮੀ ਤੌਰ 'ਤੇ ਪਾਰਟੀ 'ਚ ਸ਼ਮੂਲੀਅਤ ਕੀਤੀ

Published by: ਜਸਵੀਰ ਕੌਰ

ਸੁਖਬੀਰ ਸਿੰਘ ਬਾਦਲ ਨੇ ਸਾਰੇ ਆਗੂਆਂ ਦਾ ਪਾਰਟੀ ਵਿਚ ਜੀ ਆਇਆਂ ਨੂੰ ਆਖਿਆ ਤੇ ਕਿਹਾ ਕਿ ਪਾਰਟੀ ਵਿਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ

Published by: ਜਸਵੀਰ ਕੌਰ

ਇਸ ਮੌਕੇ ਗੱਲਬਾਤ ਕਰਦਿਆਂ ਨਵ-ਸ਼ਾਮਲ ਹੋਏ ਆਗੂਆਂ ਨੇ ਕਿਹਾ ਕਿ ਉਹ ਪੰਜਾਬ ਦੇ ਭਲੇ ਅਤੇ ਖੇਤਰੀ ਹਿੱਤਾਂ ਲਈ

Published by: ਜਸਵੀਰ ਕੌਰ

ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਨਗੇ

Published by: ਜਸਵੀਰ ਕੌਰ

ਇਸ ਮੌਕੇ 'ਤੇ ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਕੁਲਦੀਪ ਸਿੰਘ ਨੱਸੂਪੁਰ

Published by: ਜਸਵੀਰ ਕੌਰ

ਗੋਪਾਲ ਸ਼ਰਮਾ, ਅਮਰਜੀਤ ਸਿੰਘ ਟੋਡਰਪੁਰ ਸਾਬਕਾ ਚੇਅਰਮੈਨ

Published by: ਜਸਵੀਰ ਕੌਰ

ਨਿਸ਼ਾਨ ਸਿੰਘ ਸੰਧੂ ਅਤੇ ਪੱਪੀ ਦਯਾਲਗੜ੍ਹ ਸਮੇਤ ਕਈ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ

Published by: ਜਸਵੀਰ ਕੌਰ