ਪੰਜਾਬ ਵਿੱਚ ਹੋਣ ਵਾਲੀਆਂ ਜਿਮਨੀ ਚੋਣਾਂ ਦੀਆਂ ਤਾਰੀਕਾਂ ਵਿੱਚ ਬਦਲਾਅ ਕੀਤਾ ਗਿਆ ਹੈ

Published by: ਗੁਰਵਿੰਦਰ ਸਿੰਘ

ਚੋਣ ਕਮਿਸ਼ਨ ਮੁਤਾਬਕ, ਹੁਣ 20 ਨਵੰਬਰ ਨੂੰ ਵੋਟਾਂ ਪੈਣਗੀਆਂ ਜਿਸ ਦੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ।

ਚੋਣ ਕਮਿਸ਼ਨ ਨੇ 13 ਨਵੰਬਰ ਨੂੰ ਹੋਣ ਵਾਲੀਆਂ ਉਪ ਚੋਣਾਂ ਲਈ ਮੁੜ ਸ਼ੈਡਿਊਲ ਜਾਰੀ ਕੀਤਾ।

ਹੁਣ ਵੋਟਾਂ 13 ਨਵੰਬਰ ਦੀ ਬਜਾਏ 20 ਨਵੰਬਰ ਨੂੰ ਪੈਣਗੀਆਂ। ਨਤੀਜਾ 23 ਨਵੰਬਰ ਨੂੰ ਹੀ ਆਵੇਗਾ।

ਪਾਰਟੀਆਂ ਦਾ ਤਰਕ ਸੀ ਕਿ ਉਸ ਦਿਨ ਧਾਰਮਿਕ ਅਤੇ ਸਮਾਜਿਕ ਪ੍ਰੋਗਰਾਮ ਹੁੰਦੇ ਹਨ

Published by: ਗੁਰਵਿੰਦਰ ਸਿੰਘ