Sidhu Moose Wala Murder Case: ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਨੇ ਦਾਅਵਾ ਕੀਤਾ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਲਾਰੈਂਸ ਗੈਂਗ ਦੇ ਨਾਲ ਕੁਝ ਸਿਆਸਤਦਾਨ ਅਤੇ ਸਰਕਾਰੀ ਅਧਿਕਾਰੀ ਵੀ ਸ਼ਾਮਲ ਸਨ।