ਪੰਜਾਬ 'ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ।

Published by: ਸ਼ੰਕਰ ਦਾਸ

ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਮੁੜ ਇਕੱਠੇ ਹੋ ਕੇ ਚੋਣ ਮੈਦਾਨ ਵਿੱਚ ਉਤਰਨਗੇ।

Published by: ਸ਼ੰਕਰ ਦਾਸ

ਇਸ ਗਠਜੋੜ ਤੋਂ ਬਾਅਦ ਕਾਂਗਰਸ ਨੇ ਵੀ ਆਪਣੇ ਸਿਆਸੀ ਬਦਲ ਖੁੱਲ੍ਹੇ ਰੱਖੇ ਹਨ।

Published by: ਸ਼ੰਕਰ ਦਾਸ

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਗਠਜੋੜ ਦੀਆਂ ਸੰਭਾਵਨਾਵਾਂ ਤੋਂ ਇਨਕਾਰ ਨਹੀਂ ਕੀਤਾ।

Published by: ਸ਼ੰਕਰ ਦਾਸ

ਪਰਗਟ ਸਿੰਘ ਨੇ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਕੁਝ ਵੀ ਖਾਰਜ ਨਹੀਂ ਕੀਤਾ ਜਾ ਸਕਦਾ।

Published by: ਸ਼ੰਕਰ ਦਾਸ

ਉਨ੍ਹਾਂ ਕਿਹਾ ਕਿ ਗਠਜੋੜ ਬਾਰੇ ਅੰਤਿਮ ਫੈਸਲਾ ਪਾਰਟੀ ਹਾਈਕਮਾਂਡ ਹੀ ਕਰੇਗੀ।

Published by: ਸ਼ੰਕਰ ਦਾਸ

ਕਾਂਗਰਸ ਵੱਲੋਂ ਸੀਪੀਆਈ ਅਤੇ ਸੀਪੀਐਮ ਨਾਲ ਚੋਣ ਸਮਝੌਤੇ ਦੀਆਂ ਸੰਭਾਵਨਾਵਾਂ ਵੀ ਦੇਖੀਆਂ ਜਾ ਸਕਦੀਆਂ ਹਨ।

Published by: ਸ਼ੰਕਰ ਦਾਸ

ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਨੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਿਆ।

Published by: ਸ਼ੰਕਰ ਦਾਸ

ਸਚਿਨ ਪਾਇਲਟ ਨੇ ਕਿਹਾ ਕਿ ਚੋਣਾਂ ਧਾਰਮਿਕ ਕਥਾਵਾਂ ਕਰਵਾਉਣ ਨਾਲ ਨਹੀਂ ਜਿੱਤੀਆਂ ਜਾਂਦੀਆਂ।

Published by: ਸ਼ੰਕਰ ਦਾਸ

ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸ ਨੂੰ ਜਲਦ ਉਮੀਦਵਾਰਾਂ ਦੇ ਨਾਂ ਫਾਈਨਲ ਕਰਕੇ ਐਲਾਨ ਕਰਨ ਦੀ ਸਲਾਹ ਦਿੱਤੀ।

Published by: ਸ਼ੰਕਰ ਦਾਸ