ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਈ।

Published by: ਸ਼ੰਕਰ ਦਾਸ

ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਪਹੁੰਚ ਕੇ ਝੋਟਾ ਨੂੰ ਸ਼ਰਧਾਂਜਲੀ ਭੇਟ ਕੀਤੀ।

Published by: ਸ਼ੰਕਰ ਦਾਸ

ਝੋਟਾ ਦੇ ਪਿਤਾ ਭੀਮ ਸਿੰਘ ਨੇ 2027 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਵੋਟ ਨਾ ਪਾਉਣ ਦੀ ਅਪੀਲ ਕੀਤੀ।

Published by: ਸ਼ੰਕਰ ਦਾਸ

ਉਨ੍ਹਾਂ ਕਿਹਾ ਕਿ ਝੋਟਾ ਨੂੰ ਸੱਚੀ ਸ਼ਰਧਾਂਜਲੀ ਦੇਣ ਲਈ 'ਆਪ' ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਕਰਵਾਈਆਂ ਜਾਣ।

Published by: ਸ਼ੰਕਰ ਦਾਸ

ਭੀਮ ਸਿੰਘ ਨੇ ਔਰਤਾਂ ਨੂੰ ਅਪੀਲ ਕੀਤੀ ਕਿ 1500 ਰੁਪਏ ਦੇ ਚੱਕਰ ਵਿੱਚ ਆ ਕੇ ਵੋਟ ਨਾ ਪਾਉਣ, ਬੱਚਿਆਂ ਦੇ ਭਵਿੱਖ ਬਾਰੇ ਸੋਚਣ।

Published by: ਸ਼ੰਕਰ ਦਾਸ

ਸਮਾਗਮ ਵਿੱਚ ਝੋਟਾ ਦੇ ਪਿਤਾ, ਮਾਤਾ, ਪਤਨੀ ਅਤੇ ਦੋਵੇਂ ਬੱਚੇ ਮੌਜੂਦ ਰਹੇ।

Published by: ਸ਼ੰਕਰ ਦਾਸ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਰਿਵਾਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ

Published by: ਸ਼ੰਕਰ ਦਾਸ

ਕਈ ਸਿਆਸੀ ਆਗੂਆਂ, ਧਾਰਮਿਕ ਸ਼ਖ਼ਸੀਅਤਾਂ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਹਾਜ਼ਰੀ ਭਰੀ।

Published by: ਸ਼ੰਕਰ ਦਾਸ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਵਿੱਚ ਨਸ਼ਿਆਂ ਦੇ ਵਧ ਰਹੇ ਪ੍ਰਚਲਨ 'ਤੇ ਗੰਭੀਰ ਚਿੰਤਾ ਜਤਾਈ।

Published by: ਸ਼ੰਕਰ ਦਾਸ

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਰਕਾਰ ਨੂੰ ਠੋਸ ਕਦਮ ਚੁੱਕਣ ਦੀ ਲੋੜ ਹੈ।

Published by: ਸ਼ੰਕਰ ਦਾਸ