ਸੁਖਬੀਰ ਬਾਦਲ ਦੀ ਵੱਡੀ ਧੀ ਹਰਕੀਰਤ ਕੌਰ ਬਾਦਲ ਦੀ ਰਿਸੈਪਸ਼ਨ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।
ABP Sanjha

ਸੁਖਬੀਰ ਬਾਦਲ ਦੀ ਵੱਡੀ ਧੀ ਹਰਕੀਰਤ ਕੌਰ ਬਾਦਲ ਦੀ ਰਿਸੈਪਸ਼ਨ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।

ਇਸ ਮੌਕੇ ਵੱਖ-ਵੱਖ ਧਾਰਮਿਕ ਅਤੇ ਰਾਜਨੀਤਕ ਹਸਤੀਆਂ ਵੱਲੋਂ ਸ਼ਿਰਕਤ ਕੀਤੀ ਗਈ।
ABP Sanjha

ਇਸ ਮੌਕੇ ਵੱਖ-ਵੱਖ ਧਾਰਮਿਕ ਅਤੇ ਰਾਜਨੀਤਕ ਹਸਤੀਆਂ ਵੱਲੋਂ ਸ਼ਿਰਕਤ ਕੀਤੀ ਗਈ।

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਬਾਦਲ ਦੀ ਧੀ ਹਰਕੀਰਤ ਕੌਰ ਅਤੇ ਤੇਜਵੀਰ ਸਿੰਘ ਤੂਰ ਦੀ ਰਿਸੈਪਸ਼ਨ ਪਾਰਟੀ ਸੋਮਵਾਰ ਨੂੰ ਨਵੀਂ ਚੰਡੀਗੜ੍ਹ ਵਿੱਚ ਹੋਈ।
ABP Sanjha

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਬਾਦਲ ਦੀ ਧੀ ਹਰਕੀਰਤ ਕੌਰ ਅਤੇ ਤੇਜਵੀਰ ਸਿੰਘ ਤੂਰ ਦੀ ਰਿਸੈਪਸ਼ਨ ਪਾਰਟੀ ਸੋਮਵਾਰ ਨੂੰ ਨਵੀਂ ਚੰਡੀਗੜ੍ਹ ਵਿੱਚ ਹੋਈ।

ਇਸ ਸਮਾਗਮ ਵਿੱਚ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਦਿੱਗਜ਼ ਆਗੂ ਸ਼ਾਮਲ ਹੋਏ।
ABP Sanjha

ਇਸ ਸਮਾਗਮ ਵਿੱਚ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਦਿੱਗਜ਼ ਆਗੂ ਸ਼ਾਮਲ ਹੋਏ।

ABP Sanjha

ਇਸ ਰਿਸੈਪਸ਼ਨ ਵਿੱਚ ਪੰਜਾਬ, ਹਰਿਆਣਾ, ਹਿਮਾਚਲ, ਦਿੱਲੀ, ਜੰਮੂ-ਕਸ਼ਮੀਰ ਤੇ ਹੋਰ ਰਾਜਾਂ ਤੋਂ ਕਈ ਸਿਆਸੀ ਹਸਤੀਆਂ ਨੇ ਹਾਜ਼ਰੀ ਭਰੀ।

ABP Sanjha

ਉਪ-ਰਾਸ਼ਟਰਪਤੀ ਜਗਦੀਪ ਧਨਖੜ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ, ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ, ਮੌਜੂਦਾ ਮੁੱਖ ਮੰਤਰੀ ਉਮਰ ਅਬਦੁੱਲਾ, ਪੰਜਾਬ BJP ਪ੍ਰਧਾਨ ਸੁਨੀਲ ਜਾਖੜ ਨਜ਼ਰ ਆਏ।

ABP Sanjha

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ, ਹਰਿਆਣਾ ਦੇ ਮੰਤਰੀ ਅਨਿਲ ਵਿਜ, ਹਿਮਾਚਲ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਸਮੇਤ ਕਈ ਨਾਮੀ-ਗਿਰਾਮੀ ਵਿਅਕਤੀ ਇਸ ਰਿਸੈਪਸ਼ਨ ਵਿੱਚ ਪਹੁੰਚੇ।

ABP Sanjha

ਇਸ ਤੋਂ ਇਲਾਵਾ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਵੀ ਨਜ਼ਰ ਆਏ।

ABP Sanjha

ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ ਵੀ ਨਜ਼ਰ ਆਏ

ABP Sanjha

ਗਿੱਪੀ ਗਰੇਵਾਲ ਵੀ ਨਵ ਵਿਆਹੀ ਜੋੜੀ ਨੂੰ ਮੁਬਾਰਕਾਂ ਦਿੰਦੇ ਹੋਏ ਨਜ਼ਰ ਆਏ

ABP Sanjha

ਅਦਾਕਾਰ ਗੁਰਪ੍ਰੀਤ ਘੁੱਗੀ, ਵਿਧਾਇਕ ਰਾਣਾ ਗੁਰਜੀਤ ਸਿੰਘ ਸਮੇਤ ਕਈ ਹੋਰ ਮਸ਼ਹੂਰ ਹਸਤੀਆਂ ਵੀ ਇਸ ਸਮਾਗਮ ਵਿੱਚ ਸ਼ਾਮਲ ਹੋਈਆਂ