ਪੰਜਾਬ ਵਿੱਚ ਆਏ ਤੇਜ਼ ਤੂਫਾਨ ਨੇ ਭਾਰੀ ਤਬਾਹੀ ਮਚਾਈ ਹੈ

ਪੰਜਾਬ ਵਿੱਚ ਆਏ ਤੇਜ਼ ਤੂਫਾਨ ਨੇ ਭਾਰੀ ਤਬਾਹੀ ਮਚਾਈ ਹੈ

ਉੱਥੇ ਹੀ ਕਈ ਥਾਵਾਂ ‘ਤੇ ਕਾਫੀ ਨੁਕਸਾਨ ਵੀ ਹੋਇਆ ਹੈ

ਉੱਥੇ ਹੀ ਕਈ ਥਾਵਾਂ ‘ਤੇ ਕਾਫੀ ਨੁਕਸਾਨ ਵੀ ਹੋਇਆ ਹੈ

ਇਸ ਦੇ ਨਾਲ ਹੀ ਕਈ ਥਾਵਾਂ ‘ਤੇ ਬਿਜਲੀ ਦੀਆਂ ਤਾਰਾਂ ਵੀ ਟੁੱਟੀਆਂ ਹਨ

Published by: ਏਬੀਪੀ ਸਾਂਝਾ

ਇਸ ਕਰਕੇ ਕਈ ਇਲਾਕਿਆਂ ਵਿੱਚ ਬਿਜਲੀ ਨਾ ਆਉਣ ਕਰਕੇ ਲੋਕ ਕਾਫੀ ਪਰੇਸ਼ਾਨ ਹਨ

Published by: ਏਬੀਪੀ ਸਾਂਝਾ

ਪਰ ਤੁਹਾਨੂੰ ਦੱਸ ਦਈਏ ਕਿ ਹਾਲੇ ਵੀ ਇਨ੍ਹਾਂ ਸ਼ਹਿਰਾਂ ਵਿੱਚ ਬਿਜਲੀ ਦੇ ਲੰਬੇ ਕੱਟ ਲੱਗਣਗੇ

ਤੁਸੀਂ ਵੀ ਦੇਖ ਲਓ ਲਿਸਟ



ਜਲੰਧਰ ਦੇ ਕਈ ਇਲਾਕਿਆਂ ਵਿੱਚ ਬਿਜਲੀ ਬੰਦ ਰਹੇਗੀ

ਲੁਧਿਆਣਾ ਵਿੱਚ ਮੀਰਾ ਪੈਕਰਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਨਵੀਆਂ ਬਿਜਲੀ ਦੀਆਂ ਤਾਰਾਂ ਵਿਛਾਉਣ ਕਾਰਨ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ।



ਕੋਟਕਪੂਰਾ ਵਿੱਚ ਜੈਤੋ ਰੋਡ, ਪੁਰਾਣਾ ਸ਼ਹਿਰ, ਬਠਿੰਡਾ ਰੋਡ, ਮੋਗਾ ਰੋਡ, ਅਮਨ ਰੋਡ, ਪ੍ਰਤਾਪ ਸਿੰਘ ਨਗਰ ਅੱਧਾ, ਪ੍ਰੇਮ ਨਗਰ, ਲੜਕੀਆਂ ਵਾਲਾ ਸਕੂਲ, ਕਪੂਰ ਪਤ੍ਰਿਕਾ ਸਟਰੀਟ, ਰਾਮਗੜੀਆ ਮੁਹੱਲਾ ਆਦਿ ਇਲਾਕਿਆਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋਵੇਗੀ।

Published by: ਏਬੀਪੀ ਸਾਂਝਾ

ਮੋਗਾ 'ਚ ਗ੍ਰਿਡ ਨੂੰ ਅੱਗ ਲੱਗੀ ਹੈ ਜਿਸ ਕਰਕੇ ਸ਼ਾਮ ਤੱਕ ਬਿਜਲੀ ਸਪਲਾਈ ਠੱਪ ਰਹੇਗੀ