ਪੰਜਾਬ ਵਿੱਚ ਇੱਕ ਵਾਰ ਫਿਰ ਸਰਕਾਰੀ ਬੱਸਾਂ ਬੰਦ ਹੋਣ ਨੂੰ ਲੈਕੇ ਖ਼ਬਰ ਸਾਹਮਣੇ ਆਈ ਹੈ

Published by: ਏਬੀਪੀ ਸਾਂਝਾ

PUNBUS, PRTC ਅਤੇ Punjab Roadways ਕਾਂਟ੍ਰੈਕਟ ਵਰਕਰਸ ਯੂਨੀਅਨ ਨੇ ਬੁੱਧਵਾਰ ਦੁਪਹਿਰ ਜਾਂ ਫਿਰ ਵੀਰਵਾਰ ਸਵੇਰੇ ਬੱਸਾਂ ਬੰਦ ਕਰਨ ਦਾ ਫੈਸਲਾ ਕੀਤਾ ਹੈ

Published by: ਏਬੀਪੀ ਸਾਂਝਾ

ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਨ ਸਿੰਘ ਅਤੇ ਜਗਤਾਰ ਸਿੰਘ ਨੇ ਕਿਹਾ ਕਿ ਵਾਰ-ਵਾਰ ਭਰੋਸਾ ਦੇਣ ਦੇ ਬਾਵਜੂਦ

Published by: ਏਬੀਪੀ ਸਾਂਝਾ

ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਦੇ ਹੱਲ ਲਈ ਹਾਲੇ ਤੱਕ ਕੋਈ ਠੋਸ ਕਦਮ ਨਹੀਂ ਚੁੱਕਿਆ ਹੈ

Published by: ਏਬੀਪੀ ਸਾਂਝਾ

ਉਨ੍ਹਾਂ ਕਿਹਾ ਕਿ ਸਰਕਾਰ ਨੇ ਚੋਣਾਂ ਦੌਰਾਨ ਆਰਜ਼ੀ ਕਰਮਚਾਰੀਆਂ ਨੂੰ ਸਥਾਈ ਕਰਨ ਦਾ ਵਾਅਦਾ ਕੀਤਾ ਸੀ, ਪਰ ਫਾਈਲਾਂ ਅਧੂਰੀਆਂ ਹੀ ਰਹਿ ਗਈਆਂ ਹਨ

Published by: ਏਬੀਪੀ ਸਾਂਝਾ

ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ

Published by: ਏਬੀਪੀ ਸਾਂਝਾ

ਤਾਂ ਉਹ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਣ ਲਈ ਮਜਬੂਰ ਹੋ ਜਾਣਗੇ।

Published by: ਏਬੀਪੀ ਸਾਂਝਾ

ਯੂਨੀਅਨ ਨੇ ਸਾਫ ਕਹਿ ਦਿੱਤਾ ਹੈ ਕਿ ਜੇਕਰ 12 ਨਵੰਬਰ ਨੂੰ ਹੋਣ ਵਾਲੀ ਬੈਠਕ ਵਿੱਚ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਬੁੱਧਵਾਰ

Published by: ਏਬੀਪੀ ਸਾਂਝਾ

ਜਾਂ ਵੀਰਵਾਰ ਸਵੇਰੇ ਪੂਰੇ ਸੂਬੇ ਵਿੱਚ ਬੱਸ ਸੇਵਾਵਾਂ ਬੰਦ ਕਰ ਦਿੱਤੀਆਂ ਜਾਣਗੀਆਂ

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ ਉਹ ਵੱਡੇ ਪੱਧਰ ‘ਤੇ ਅੰਦੋਲਨ ਸ਼ੁਰੂ ਕਰ ਦੇਣਗੇ

Published by: ਏਬੀਪੀ ਸਾਂਝਾ