ਪੰਜਾਬ ਦੇ ਕੁਝ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਕਾਰਨ ਮੌਸਮ ਠੰਢਾ ਹੋ ਗਿਆ ਹੈ।
abp live

ਪੰਜਾਬ ਦੇ ਕੁਝ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਕਾਰਨ ਮੌਸਮ ਠੰਢਾ ਹੋ ਗਿਆ ਹੈ।

ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 4.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।
abp live

ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 4.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਇਹ ਆਮ ਤਾਪਮਾਨ ਨਾਲੋਂ 1.6 ਡਿਗਰੀ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 35.4 ਡਿਗਰੀ ਦਰਜ ਕੀਤਾ ਗਿਆ।
abp live

ਇਹ ਆਮ ਤਾਪਮਾਨ ਨਾਲੋਂ 1.6 ਡਿਗਰੀ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 35.4 ਡਿਗਰੀ ਦਰਜ ਕੀਤਾ ਗਿਆ।

ਅੱਜ (ਸ਼ੁੱਕਰਵਾਰ) ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਫ਼ਾਜ਼ਿਲਕਾ, ਮੁਕਤਸਰ, ਫ਼ਿਰੋਜ਼ਪੁਰ, ਫ਼ਰੀਦਕੋਟ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ
abp live

ਅੱਜ (ਸ਼ੁੱਕਰਵਾਰ) ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਮੀਂਹ ਪੈ ਸਕਦਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਫ਼ਾਜ਼ਿਲਕਾ, ਮੁਕਤਸਰ, ਫ਼ਿਰੋਜ਼ਪੁਰ, ਫ਼ਰੀਦਕੋਟ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ

abp live

ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ ਅਤੇ ਫ਼ਤਹਿਗੜ੍ਹ ਸਾਹਿਬ ਸ਼ਾਮਲ ਹਨ।

abp live

ਹਾਲਾਂਕਿ, ਕਿਸੇ ਵੀ ਤਰ੍ਹਾਂ ਦੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ।

abp live

ਚੰਡੀਗੜ੍ਹ ਵਿੱਚ ਵੀਰਵਾਰ ਨੂੰ 43 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਇਸ ਦੌਰਾਨ ਕਈ ਥਾਵਾਂ 'ਤੇ ਪਾਣੀ ਭਰਨ ਦੀ ਸਮੱਸਿਆ ਵੀ ਆਈ ਹੈ।

abp live

ਸ਼ਹਿਰ 'ਚ ਹੁਣ ਤੱਕ 752.3 ਮਿਲੀਮੀਟਰ ਬਾਰਿਸ਼ ਹੋ ਚੁੱਕੀ ਹੈ। ਇਸ ਸੀਜ਼ਨ 'ਚ 844.5 ਮਿਲੀਮੀਟਰ ਬਾਰਿਸ਼ ਹੋਈ ਹੈ।

abp live

ਇਸ ਦੌਰਾਨ ਮੁਹਾਲੀ ਵਿੱਚ 3.5 ਮਿਲੀਮੀਟਰ, ਰੋਪੜ ਵਿੱਚ 0.5 ਮਿਲੀਮੀਟਰ, ਰੂਪਨਗਰ ਵਿੱਚ 6.5 ਮਿਲੀਮੀਟਰ, ਪਟਿਆਲਾ ਵਿੱਚ 2.0 ਮਿਲੀਮੀਟਰ ਅਤੇ ਪਠਾਨਕੋਟ ਵਿੱਚ 1.0 ਮਿਲੀਮੀਟਰ ਮੀਂਹ ਪਿਆ ਹੈ।

abp live

ਸੂਬੇ ਵਿੱਚ 37.2 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਜਦੋਂ ਕਿ ਇਸ ਮੌਸਮ ਵਿੱਚ ਆਮ ਵਰਖਾ 74.3 ਮਿਲੀਮੀਟਰ ਹੈ। ਇਸ ਹਿਸਾਬ ਨਾਲ 50 ਫੀਸਦੀ ਘੱਟ ਮੀਂਹ ਪਿਆ ਹੈ।