ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (ਵੀਰਵਾਰ) ਨੂੰ ਮੌਸਮ ਸਾਫ਼ ਰਹੇਗਾ। ਕਿਸੇ ਵੀ ਤਰ੍ਹਾਂ ਦੀ ਬਾਰਿਸ਼ ਆਦਿ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।