ਦੀਵਾਲੀ ਤੋਂ ਪਹਿਲਾਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਹਲਕੀ ਠੰਢ ਵਧਣੀ ਸ਼ੁਰੂ ਹੋ ਗਈ ਹੈ।

Published by: ਏਬੀਪੀ ਸਾਂਝਾ

ਸੂਬੇ 'ਚ ਮਾਨਸੂਨ ਦੇ ਹਟਣ ਤੋਂ ਬਾਅਦ ਕਾਫੀ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਹੇ ਹਨ।

Published by: ਏਬੀਪੀ ਸਾਂਝਾ

ਪੰਜਾਬ ਅਤੇ ਚੰਡੀਗੜ੍ਹ 'ਚ (ਅੱਜ) ਸ਼ਨੀਵਾਰ ਨੂੰ ਮੌਸਮ ਪੂਰੀ ਤਰ੍ਹਾਂ ਸਾਫ ਰਹੇਗਾ।

Published by: ਏਬੀਪੀ ਸਾਂਝਾ

ਭਾਵੇਂ ਸਵੇਰ ਅਤੇ ਸ਼ਾਮ ਨੂੰ ਥੋੜਾ ਠੰਡਾ ਹੋ ਸਕਦਾ ਹੈ, ਪਰ ਦੁਪਹਿਰ ਵੇਲੇ ਗਰਮੀ ਰਹੇਗੀ।

Published by: ਏਬੀਪੀ ਸਾਂਝਾ

ਆਉਣ ਵਾਲੇ ਦਿਨਾਂ ਵਿੱਚ ਵੀ ਮੌਸਮ ਸਾਫ਼ ਰਹੇਗਾ। 24 ਤੋਂ ਬਾਅਦ ਮੌਸਮ ਬਦਲ ਜਾਵੇਗਾ।

Published by: ਏਬੀਪੀ ਸਾਂਝਾ

ਇਸ ਤੋਂ ਬਾਅਦ ਠੰਡ ਵੀ ਵੱਧ ਜਾਵੇਗੀ।

Published by: ਏਬੀਪੀ ਸਾਂਝਾ

ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 37.09 ਡਿਗਰੀ ਦਰਜ ਕੀਤਾ ਗਿਆ।

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ ਪਰਾਲੀ ਸਾੜਨ ਨਾਲ ਹਵਾ ਵੀ ਪ੍ਰਦੂਸ਼ਿਤ ਹੋਣ ਲੱਗ ਪਈ ਹੈ।

Published by: ਏਬੀਪੀ ਸਾਂਝਾ

ਚੰਡੀਗੜ੍ਹ - ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 33.2 ਡਿਗਰੀ ਦਰਜ ਕੀਤਾ ਗਿਆ। ਅੱਜ ਮੌਸਮ ਸਾਫ਼ ਰਹੇਗਾ। ਤਾਪਮਾਨ 20.0 ਤੋਂ 33.0 ਡਿਗਰੀ ਦੇ ਵਿਚਕਾਰ ਰਹੇਗਾ।

Published by: ਏਬੀਪੀ ਸਾਂਝਾ

ਲੁਧਿਆਣਾ - ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34.1 ਡਿਗਰੀ ਦਰਜ ਕੀਤਾ ਗਿਆ, ਅੱਜ ਮੌਸਮ ਸਾਫ ਰਹੇਗਾ। ਤਾਪਮਾਨ 19 ਤੋਂ 33 ਡਿਗਰੀ ਦੇ ਵਿਚਕਾਰ ਦਰਜ ਕੀਤਾ ਜਾਵੇਗਾ।

Published by: ਏਬੀਪੀ ਸਾਂਝਾ