ਚੰਡੀਗੜ੍ਹ ਸਮੇਤ ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਮਾਮੂਲੀ ਵਾਧਾ ਦੇਖਿਆ ਗਿਆ ਹੈ।
ABP Sanjha

ਚੰਡੀਗੜ੍ਹ ਸਮੇਤ ਪੰਜਾਬ ਦੇ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਮਾਮੂਲੀ ਵਾਧਾ ਦੇਖਿਆ ਗਿਆ ਹੈ।

ਪੰਜਾਬ ਦਾ ਔਸਤ ਤਾਪਮਾਨ 0.5 ਡਿਗਰੀ ਅਤੇ ਚੰਡੀਗੜ੍ਹ ਦਾ ਔਸਤ ਤਾਪਮਾਨ 0.1 ਡਿਗਰੀ ਵਧਿਆ ਹੈ।
ABP Sanjha

ਪੰਜਾਬ ਦਾ ਔਸਤ ਤਾਪਮਾਨ 0.5 ਡਿਗਰੀ ਅਤੇ ਚੰਡੀਗੜ੍ਹ ਦਾ ਔਸਤ ਤਾਪਮਾਨ 0.1 ਡਿਗਰੀ ਵਧਿਆ ਹੈ।

ਜਿਸ ਤੋਂ ਬਾਅਦ ਪੰਜਾਬ ਦਾ ਤਾਪਮਾਨ ਆਮ ਨਾਲੋਂ 2.1 ਡਿਗਰੀ ਅਤੇ ਚੰਡੀਗੜ੍ਹ ਦਾ ਤਾਪਮਾਨ 3 ਡਿਗਰੀ ਵੱਧ ਪਾਇਆ ਗਿਆ ਹੈ।
ABP Sanjha

ਜਿਸ ਤੋਂ ਬਾਅਦ ਪੰਜਾਬ ਦਾ ਤਾਪਮਾਨ ਆਮ ਨਾਲੋਂ 2.1 ਡਿਗਰੀ ਅਤੇ ਚੰਡੀਗੜ੍ਹ ਦਾ ਤਾਪਮਾਨ 3 ਡਿਗਰੀ ਵੱਧ ਪਾਇਆ ਗਿਆ ਹੈ।

ਬਠਿੰਡਾ ਦਾ ਤਾਪਮਾਨ 35.4 ਡਿਗਰੀ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਅਗਲੇ ਸੱਤ ਦਿਨਾਂ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।
ABP Sanjha

ਬਠਿੰਡਾ ਦਾ ਤਾਪਮਾਨ 35.4 ਡਿਗਰੀ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਅਗਲੇ ਸੱਤ ਦਿਨਾਂ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।

ABP Sanjha

ਚੰਡੀਗੜ੍ਹ ਵਿੱਚ ਵੀ ਅਜਿਹੀ ਹੀ ਸਥਿਤੀ ਹੈ।

ABP Sanjha

ਹਾਲਾਂਕਿ ਸਵੇਰੇ ਘੱਟੋ-ਘੱਟ ਤਾਪਮਾਨ 'ਚ ਗਿਰਾਵਟ ਜਾਰੀ ਹੈ।

ABP Sanjha

ਦਿਨ-ਰਾਤ ਦੇ ਫਰਕ ਕਾਰਨ ਲੋਕਾਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ABP Sanjha

ਚੰਡੀਗੜ੍ਹ ਸਮੇਤ ਪੰਜਾਬ 'ਚ ਪ੍ਰਦੂਸ਼ਣ ਦਾ ਪੱਧਰ ਚਿੰਤਾਜਨਕ ਪੱਧਰ 'ਤੇ ਪਹੁੰਚ ਗਿਆ ਹੈ।

ABP Sanjha

ਚੰਡੀਗੜ੍ਹ ਸਣੇ ਅੰਮ੍ਰਿਤਸਰ, ਮੰਡੀ ਗੋਬਿੰਦਗੜ੍ਹ ਵਿੱਚ ਪ੍ਰਦੂਸ਼ਣ ਦਾ ਪੱਧਰ 200 ਏਅਰ ਕੁਆਲਿਟੀ ਇੰਡੈਕਸ (AQI) ਨੂੰ ਪਾਰ ਕਰ ਗਿਆ ਹੈ।

ਯਾਨੀ ਇੱਥੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।