ਪੰਜਾਬ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ। ਦਿਨ ਦੇ ਤਾਪਮਾਨ 'ਚ 0.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ

Published by: ਏਬੀਪੀ ਸਾਂਝਾ

ਜਦਕਿ ਚੰਡੀਗੜ੍ਹ 'ਚ 0.2 ਡਿਗਰੀ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ। ਜਿਸ ਤੋਂ ਬਾਅਦ ਪੰਜਾਬ 'ਚ ਹਾਲਾਤ ਆਮ ਵਾਂਗ ਹਨ

Published by: ਏਬੀਪੀ ਸਾਂਝਾ

ਜਦਕਿ ਚੰਡੀਗੜ੍ਹ 'ਚ ਤਾਪਮਾਨ 2 ਡਿਗਰੀ ਵੱਧ ਗਿਆ ਹੈ। ਸੂਬੇ ਵਿੱਚ ਵੱਧ ਰਹੇ ਪ੍ਰਦੂਸ਼ਣ ਨੇ ਚਿੰਤਾਵਾਂ ਵਧਾ ਦਿੱਤੀਆਂ ਹਨ।

Published by: ਏਬੀਪੀ ਸਾਂਝਾ

ਪੰਜਾਬ ਦਾ ਮੌਸਮ ਮੱਧਮ ਸ਼੍ਰੇਣੀ ਵਿੱਚ ਪਹੁੰਚ ਗਿਆ ਹੈ

Published by: ਏਬੀਪੀ ਸਾਂਝਾ

ਜਿਸ ਕਾਰਨ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਲੋਕਾਂ ਦੀਆਂ ਚਿੰਤਾਵਾਂ ਵੱਧ ਗਈਆਂ ਹਨ।

Published by: ਏਬੀਪੀ ਸਾਂਝਾ

ਆਉਣ ਵਾਲੇ ਇੱਕ ਹਫ਼ਤੇ ਤੱਕ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਕਾਫੀ ਘੱਟ ਗਈ ਹੈ। ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

Published by: ਏਬੀਪੀ ਸਾਂਝਾ

ਜਦਕਿ ਤਾਪਮਾਨ ਵਿੱਚ ਗਿਰਾਵਟ ਜਾਰੀ ਰਹੇਗੀ। ਇਸ ਦੇ ਨਾਲ ਹੀ ਰਾਤ ਦੇ ਤਾਪਮਾਨ 'ਚ ਵੀ ਕਾਫੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।

Published by: ਏਬੀਪੀ ਸਾਂਝਾ

ਫਰੀਦਕੋਟ ਵਿੱਚ ਕੱਲ੍ਹ ਤਾਪਮਾਨ 20 ਡਿਗਰੀ ਦਰਜ ਕੀਤਾ ਗਿਆ ਸੀ, ਜਦੋਂ ਕਿ ਸਾਰੇ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 20 ਡਿਗਰੀ ਤੋਂ ਘੱਟ ਸੀ।

Published by: ਏਬੀਪੀ ਸਾਂਝਾ

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ, ਜਿਸ ਕਾਰਨ ਵਾਤਾਵਰਨ ਪ੍ਰੇਮੀਆਂ ਦੀਆਂ ਚਿੰਤਾਵਾਂ ਵਧਦੀਆਂ ਜਾ ਰਹੀਆਂ ਹਨ।

Published by: ਏਬੀਪੀ ਸਾਂਝਾ

ਸਰਕਾਰੀ ਰਿਪੋਰਟ ਅਨੁਸਾਰ 15 ਸਤੰਬਰ ਤੋਂ 19 ਅਕਤੂਬਰ ਤੱਕ ਪਰਾਲੀ ਸਾੜਨ ਦੀਆਂ ਕੁੱਲ 2,733 ਘਟਨਾਵਾਂ ਦਰਜ ਕੀਤੀਆਂ ਗਈਆਂ।

Published by: ਏਬੀਪੀ ਸਾਂਝਾ