ਚੰਡੀਗੜ੍ਹ ਅਤੇ ਪੰਜਾਬ ਵਿੱਚ ਤਾਪਮਾਨ ਵਿੱਚ ਗਿਰਾਵਟ ਮੰਗਲਵਾਰ ਨੂੰ ਰੁੱਕ ਗਈ। ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਦੇਖਿਆ ਗਿਆ।
ABP Sanjha

ਚੰਡੀਗੜ੍ਹ ਅਤੇ ਪੰਜਾਬ ਵਿੱਚ ਤਾਪਮਾਨ ਵਿੱਚ ਗਿਰਾਵਟ ਮੰਗਲਵਾਰ ਨੂੰ ਰੁੱਕ ਗਈ। ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਦੇਖਿਆ ਗਿਆ।

ਇਸ ਦੇ ਨਾਲ ਹੀ ਤਾਪਮਾਨ ਆਮ ਨਾਲੋਂ 3 ਡਿਗਰੀ ਵੱਧ ਪਾਇਆ ਗਿਆ।
ABP Sanjha

ਇਸ ਦੇ ਨਾਲ ਹੀ ਤਾਪਮਾਨ ਆਮ ਨਾਲੋਂ 3 ਡਿਗਰੀ ਵੱਧ ਪਾਇਆ ਗਿਆ।

ਪੰਜਾਬ ਦੇ ਬਠਿੰਡਾ ਵਿੱਚ ਮੰਗਲਵਾਰ ਸ਼ਾਮ ਨੂੰ ਵੱਧ ਤੋਂ ਵੱਧ ਤਾਪਮਾਨ 36.6 ਡਿਗਰੀ ਦਰਜ ਕੀਤਾ ਗਿਆ
ABP Sanjha

ਪੰਜਾਬ ਦੇ ਬਠਿੰਡਾ ਵਿੱਚ ਮੰਗਲਵਾਰ ਸ਼ਾਮ ਨੂੰ ਵੱਧ ਤੋਂ ਵੱਧ ਤਾਪਮਾਨ 36.6 ਡਿਗਰੀ ਦਰਜ ਕੀਤਾ ਗਿਆ

ਜਦੋਂ ਕਿ ਫਰੀਦਕੋਟ ਵਿੱਚ ਤਾਪਮਾਨ 34.5 ਡਿਗਰੀ ਰਿਹਾ। ਉੱਥੇ ਹੀ ਚੰਡੀਗੜ੍ਹ ਵਿੱਚ ਤਾਪਮਾਨ 32.1 ਡਿਗਰੀ ਦਰਜ ਕੀਤਾ ਗਿਆ।
ABP Sanjha

ਜਦੋਂ ਕਿ ਫਰੀਦਕੋਟ ਵਿੱਚ ਤਾਪਮਾਨ 34.5 ਡਿਗਰੀ ਰਿਹਾ। ਉੱਥੇ ਹੀ ਚੰਡੀਗੜ੍ਹ ਵਿੱਚ ਤਾਪਮਾਨ 32.1 ਡਿਗਰੀ ਦਰਜ ਕੀਤਾ ਗਿਆ।

ABP Sanjha

ਮੌਸਮ ਵਿਭਾਗ ਮੁਤਾਬਕ ਪੰਜਾਬ 'ਚ ਮੀਂਹ ਲਈ ਥੋੜਾ ਹੋਰ ਇੰਤਜ਼ਾਰ ਕਰਨਾ ਪਵੇਗਾ।

ABP Sanjha

ਮੰਗਲਵਾਰ ਨੂੰ ਅੰਮ੍ਰਿਤਸਰ, ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਸੀ ਪਰ ਮੀਂਹ ਨਹੀਂ ਪਿਆ।

ABP Sanjha

ਹੁਣ ਅਗਲੇ ਇੱਕ ਹਫ਼ਤੇ ਤੱਕ ਕਿਤੇ ਵੀ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ ਅੱਜ ਪੰਜਾਬ ਦੇ ਪ੍ਰਦੂਸ਼ਣ ਵਿੱਚ ਵੀ ਮਾਮੂਲੀ ਸੁਧਾਰ ਦੇਖਣ ਨੂੰ ਮਿਲਿਆ ਹੈ।

ABP Sanjha

ਜ਼ਿਆਦਾਤਰ ਸ਼ਹਿਰਾਂ ਦਾ ਹਵਾ ਪ੍ਰਦੂਸ਼ਣ 200 ਤੋਂ ਵੀ ਘੱਟ ਰਿਹਾ ਹੈ। ਪਰ ਚੰਡੀਗੜ੍ਹ ਵਿੱਚ ਸਥਿਤੀ ਅਜੇ ਵੀ ਬਦਤਰ ਹੈ।

ABP Sanjha

ਇੱਥੇ ਔਸਤ AQI 200 ਨੂੰ ਪਾਰ ਕਰਕੇ 206 ਤੱਕ ਪਹੁੰਚ ਗਿਆ ਹੈ। ਸਰਕਾਰ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਮੰਗਲਵਾਰ ਨੂੰ ਅੱਗ ਲੱਗਣ ਦੀਆਂ 219 ਤਾਜ਼ਾ ਘਟਨਾਵਾਂ ਦਰਜ ਕੀਤੀਆਂ ਗਈਆਂ।

ਜਿਸ ਕਾਰਨ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਵਧ ਕੇ 2,356 ਹੋ ਗਈਆਂ, ਜੋ ਕਿ ਪਿਛਲੇ ਸਾਲ ਦੀ ਇਸੇ ਮਿਆਦ ਦੇ ਅੰਕੜਿਆਂ ਨਾਲੋਂ ਲਗਭਗ 55 ਫੀਸਦੀ ਘੱਟ ਹਨ।