ਪੰਜਾਬ ਅਤੇ ਚੰਡੀਗੜ੍ਹ ਤੋਂ ਅੱਜ ਮਾਨਸੂਨ (ਸੋਮਵਾਰ) ਦੀ ਵਿਦਾਈ ਹੋਵੇਗੀ। ਅੱਜ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ।

Published by: ਏਬੀਪੀ ਸਾਂਝਾ

ਕਿਸੇ ਵੀ ਖੇਤਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 1.9 ਡਿਗਰੀ ਦਾ ਵਾਧਾ ਹੋਇਆ ਹੈ।

Published by: ਏਬੀਪੀ ਸਾਂਝਾ

ਹਾਲਾਂਕਿ ਸੂਬੇ 'ਚ ਇਹ ਲਗਭਗ ਆਮ ਦੇ ਬਰਾਬਰ ਰਿਹਾ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 36.2 ਡਿਗਰੀ ਦਰਜ ਕੀਤਾ ਗਿਆ।

Published by: ਏਬੀਪੀ ਸਾਂਝਾ

ਸੂਬੇ ਵਿੱਚ ਇਸ ਮਾਨਸੂਨ ਸੀਜ਼ਨ ਵਿੱਚ 28 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ।

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ 5 ਅਕਤੂਬਰ ਤੱਕ ਮੌਸਮ ਸਾਫ਼ ਰਹੇਗਾ।

Published by: ਏਬੀਪੀ ਸਾਂਝਾ

ਮੌਸਮ ਵਿਭਾਗ ਅਨੁਸਾਰ ਇਸ ਵਾਰ ਮਾਨਸੂਨ ਸੀਜ਼ਨ ਦੌਰਾਨ ਪੰਜਾਬ ਵਿੱਚ ਘੱਟ ਬਾਰਿਸ਼ ਦਰਜ ਕੀਤੀ ਗਈ ਹੈ।

Published by: ਏਬੀਪੀ ਸਾਂਝਾ

ਸੂਬੇ 'ਚ ਇਸ ਸੀਜ਼ਨ 'ਚ 438 ਮਿਲੀਮੀਟਰ ਵਰਖਾ ਹੋਈ ਹੈ

Published by: ਏਬੀਪੀ ਸਾਂਝਾ

ਪਰ ਇਸ ਵਾਰ 314.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਸੀ।

Published by: ਏਬੀਪੀ ਸਾਂਝਾ

ਪਿਛਲੇ 24 ਘੰਟਿਆਂ ਦੌਰਾਨ ਕਿਸੇ ਵੀ ਜ਼ਿਲ੍ਹੇ ਵਿੱਚ ਮੀਂਹ ਨਹੀਂ ਪਿਆ ਹੈ।

Published by: ਏਬੀਪੀ ਸਾਂਝਾ

ਇਸੇ ਤਰ੍ਹਾਂ ਚੰਡੀਗੜ੍ਹ ਵਿੱਚ ਮਾਨਸੂਨ ਸੀਜ਼ਨ ਵਿੱਚ 776.2 ਮਿਲੀਮੀਟਰ ਬਾਰਿਸ਼ ਹੋਈ ਹੈ। ਜੋ ਕਿ ਆਮ ਨਾਲੋਂ 8.1 ਡਿਗਰੀ ਘੱਟ ਹੈ।

Published by: ਏਬੀਪੀ ਸਾਂਝਾ