ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਬਦਲ ਗਿਆ ਹੈ। ਇਹ ਸਥਿਤੀ ਪੰਜਾਬ ਅਤੇ ਪਾਕਿਸਤਾਨ ਵਿੱਚ ਵੈਸਟਰਨ ਡਿਸਟਰਬੈਂਸ ਸਰਕੂਲੇਸ਼ਨ ਦੇ ਐਕਟਿਵ ਹੋਣ ਕਰਕੇ ਬਣੀ ਹੈ।