ਸ਼ੰਭੂ-ਖਨੌਰੀ ਬਾਰਡਰ 'ਤੇ ਕਿਸਾਨੀ ਸੰਘਰਸ਼ ਦਾ ਰੋਅ ਵਧਦਾ ਜਾ ਰਿਹਾ ਹੈ।

ਸ਼ੰਭੂ-ਖਨੌਰੀ ਬਾਰਡਰ 'ਤੇ ਕਿਸਾਨੀ ਸੰਘਰਸ਼ ਦਾ ਰੋਅ ਵਧਦਾ ਜਾ ਰਿਹਾ ਹੈ।

ਇਸ ਦੌਰਾਨ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਹੈ।



ਇਸ ਦੌਰਾਨ ਜਥੇਬੰਦੀਆਂ ਵੱਲੋਂ ਪੰਜਾਬ ਵਾਸੀਆਂ ਨੂੰ ਸਾਥ ਦੇਣ ਦੀ ਵੀ ਗੱਲ ਆਖੀ ਗਈ।



ਕਿਸਾਨ ਆਗੂ ਸਵਰਨ ਸਿੰਘ ਪੰਧੇਰ ਨੇ ਕਿਹਾ ਕਿ 30 ਦਸੰਬਰ ਨੂੰ ਕਿਸਾਨਾਂ ਵੱਲੋਂ ਸੂਬਾ ਬੰਦ ਕਰਵਾਇਆ ਜਾਵੇਗਾ।



ਇਸ ਦੇ ਨਾਲ ਹੀ ਕਿਸਾਨ ਆਗੂ ਜਗਜੀਤ ਸਿੰਗ ਡੱਲੇਵਾਲ ਵਿਚ ਵੀ ਲਗਾਤਾਰ ਗਿਰਾਵਟ ਆ ਰਹੀ ਹੈ। ਇਸ ਨੂੰ ਲੈ ਕੇ ਸੁਪਰੀਮ ਕੋਰਟ ਨੇ ਵੀ ਚਿੰਤਾ ਜ਼ਾਹਿਰ ਕੀਤੀ ਹੈ।



ਇਸ ਦੌਰਾਨ ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਕਿਸਾਨ ਸੁਪਰੀਮ ਕੋਰਟ ਤਕ ਪਹੁੰਚ ਕਰ ਸਕਦੇ ਹਨ।



ਅਦਾਲਤ ਦੇ ਦਰਵਾਜ਼ੇ ਉਨ੍ਹਾਂ ਲਈ ਖੁੱਲ੍ਹੇ ਹਨ।

ਅਦਾਲਤ ਦੇ ਦਰਵਾਜ਼ੇ ਉਨ੍ਹਾਂ ਲਈ ਖੁੱਲ੍ਹੇ ਹਨ।

ਆਗੂ ਸਰਵਣ ਸਿੰਘ ਪੰਧੇਰ ਨੇ 30 ਦਸੰਬਰ ਨੂੰ ਪੰਜਾਬ ਬੰਦ ਦੀ ਕਾਲ ਦਿੰਦਿਆਂ ਪੰਜਾਬ ਵਾਸੀਆਂ ਸਾਥ ਦੇਣ ਦੀ ਅਪੀਲ ਕੀਤੀ ਹੈ।

ਪੰਧਰ ਨੇ ਕਿਹਾ ਕਿ 30 ਦਸੰਬਰ ਨੂੰ ਪੰਜਾਬ ਦੇ ਕਿਸਾਨਾਂ ਵਲੋਂ ਸੂਬੇ ਨੂੰ ਬੰਦ ਕਰਵਾਇਆ ਜਾਵੇਗਾ।



ਇਸ ਲਈ ਉਹ ਵਪਾਰਕ, ਧਾਰਮਿਕ, ਰਾਜਸੀ ਅਤੇ ਹੋਰ ਜਥੇਬੰਦੀਆਂ ਨੂੰ ਪੰਜਾਬ ਬੰਦ ਦੀ ਹਮਾਇਤ ਕਰਨ ਦੀ ਅਪੀਲ ਕਰਦੇ ਹਨ।