ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ। ਅੱਜ (ਵੀਰਵਾਰ) ਨੂੰ ਸੂਬੇ ਦੇ ਚਾਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।