Gurdaspur News: ਪੰਜਾਬ ਦੇ ਕਿਸਾਨਾਂ ਲਈ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਦੀਨਾਨਗਰ ਵਿੱਚ ਇੱਕ ਨਵੇਂ ਖੰਡ ਮਿੱਲ ਪ੍ਰੋਜੈਕਟ ਅਤੇ ਸਹਿ-ਉਤਪਾਦਨ ਪਲਾਂਟ ਦਾ ਉਦਘਾਟਨ ਕੀਤਾ।