ਪੰਜਾਬ 'ਚ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈਕੇ ਕਾਂਗਰਸ ਨੇ ਉਮੀਦਵਾਰਾਂ ਦੀ ਚੋਣ ਨੂੰ ਲੈਕੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ