Punjab Holiday: ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਤੋਂ ਅਹਿਮ ਖਬਰ ਸਾਹਮਣੇ ਆਈ ਹੈ।

Published by: ABP Sanjha

ਦੱਸ ਦੇਈਏ ਕਿ ਮਹਾਨ ਤਪਸਵੀ ਯੋਗਰਾਜ ਸਤਿਗੁਰੂ ਸ੍ਰੀ ਬਾਬਾ ਲਾਲ ਦਿਆਲ ਜੀ ਦੀ 671ਵੀਂ ਜਯੰਤੀ ਦੇ ਮੌਕੇ...

Published by: ABP Sanjha

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਅੰਦਰ 20 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Published by: ABP Sanjha

ਗੌਰਤਲਬ ਹੈ ਕਿ ਸਤਿਗੁਰੂ ਬਾਬਾ ਲਾਲ ਦਿਆਲ ਜੀ ਦੀ ਜਯੰਤੀ ਹਰ ਸਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾਂਦੀ ਹੈ।

Published by: ABP Sanjha

ਇਸ ਸਬੰਧੀ ਸ਼ਰਧਾਲੂਆਂ ਨੇ ਹਲਕਾ ਗੁਰਦਾਸਪੁਰ ਦੇ ਰਮਨ ਬਹਿਲ ਦੀ ਅਗਵਾਈ ਹੇਠ ਪਿਛਲੇ ਦਿਨੀਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਰਾਹੀਂ ਪੰਜਾਬ ਸਰਕਾਰ ਨੂੰ ਇੱਕ ਮੰਗ ਪੱਤਰ ਭੇਜ ਕੇ...

Published by: ABP Sanjha

20 ਜਨਵਰੀ ਨੂੰ ਜ਼ਿਲ੍ਹੇ ਵਿੱਚ ਛੁੱਟੀ ਘੋਸ਼ਿਤ ਕਰਨ ਦੀ ਮੰਗ ਕੀਤੀ ਗਈ ਸੀ।

Published by: ABP Sanjha

ਜਿਸ ਤੋਂ ਬਾਅਦ ਜ਼ਿਲ੍ਹੇ 'ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Published by: ABP Sanjha