CM ਮਾਨ ਨੇ ਪੰਜਾਬ ਦੀਆਂ ਪੇਂਡੂ ਲਿੰਕ ਸੜਕਾਂ ਦੀ ਨੁਹਾਰ ਬਦਲਣ ਦਾ ਐਲਾਨ ਕੀਤਾ ਹੈ।
ABP Sanjha
ABP Sanjha

CM ਮਾਨ ਨੇ ਪੰਜਾਬ ਦੀਆਂ ਪੇਂਡੂ ਲਿੰਕ ਸੜਕਾਂ ਦੀ ਨੁਹਾਰ ਬਦਲਣ ਦਾ ਐਲਾਨ ਕੀਤਾ ਹੈ।

CM ਮਾਨ ਨੇ ਪੰਜਾਬ ਦੀਆਂ ਪੇਂਡੂ ਲਿੰਕ ਸੜਕਾਂ ਦੀ ਨੁਹਾਰ ਬਦਲਣ ਦਾ ਐਲਾਨ ਕੀਤਾ ਹੈ।

ਸੂਬੇ ਵਿੱਚ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲੰਮੀਆਂ ਲਿੰਕ ਸੜਕਾਂ ਦੀ ਉਸਾਰੀ ਹੋਵੇਗੀ।
ABP Sanjha

ਸੂਬੇ ਵਿੱਚ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲੰਮੀਆਂ ਲਿੰਕ ਸੜਕਾਂ ਦੀ ਉਸਾਰੀ ਹੋਵੇਗੀ।

ਇਹ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਉੱਚ ਪੱਧਰੀ ਬੈਠਕ ਵਿੱਚ ਕੀਤਾ ਗਿਆ।

ਇਹ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਉੱਚ ਪੱਧਰੀ ਬੈਠਕ ਵਿੱਚ ਕੀਤਾ ਗਿਆ।

ABP Sanjha
ਸਰਕਾਰ ਨੇ ਦਾਅਵਾ ਕੀਤਾ ਹੈ ਕਿ ਲੋਕਾਂ ਨੂੰ ਵੱਡੀ ਸਹੂਲਤ ਦੇਣ ਲਈ ਮੁੱਖ ਮੰਤਰੀ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ।
ABP Sanjha

ਸਰਕਾਰ ਨੇ ਦਾਅਵਾ ਕੀਤਾ ਹੈ ਕਿ ਲੋਕਾਂ ਨੂੰ ਵੱਡੀ ਸਹੂਲਤ ਦੇਣ ਲਈ ਮੁੱਖ ਮੰਤਰੀ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ।

ABP Sanjha

ਅਧਿਕਾਰੀਆਂ ਨੂੰ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲਿੰਕ ਸੜਕਾਂ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

ABP Sanjha

CM ਮਾਨ ਕਿ ਇਹ ਲਿੰਕ ਸੜਕਾਂ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦਿੰਦੀਆਂ ਹਨ ਅਤੇ ਪੇਂਡੂ ਵਾਸੀਆਂ ਲਈ ਬਹੁਤ ਲਾਹੇਵੰਦ ਹੁੰਦੀਆਂ ਹਨ।

ABP Sanjha

ਭਗਵੰਤ ਸਿੰਘ ਮਾਨ ਨੇ ਇਨ੍ਹਾਂ ਸੜਕਾਂ ਦੀ ਉਸਾਰੀ ਦੀ ਲੋੜ 'ਤੇ ਜ਼ੋਰ ਦਿੱਤਾ ਕਿਉਂਕਿ 6 ਸਾਲ ਦਾ ਸਮਾਂ ਬੀਤਣ ਤੋਂ ਬਾਅਦ ਵੀ ਇਨ੍ਹਾਂ 'ਚੋਂ ਬਹੁਤੀਆਂ ਸੜਕਾਂ ਨੂੰ ਅਣਦੇਖਿਆ ਕੀਤਾ ਗਿਆ ਹੈ।

ABP Sanjha

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੜਕਾਂ ਨੂੰ ਤਰਜੀਹੀ ਤੌਰ ‘ਤੇ ਸ਼੍ਰੇਣੀਬੱਧ ਕਰਕੇ ਉਸਾਰਿਆ ਜਾਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਇਸ ਦਾ ਭਰਪੂਰ ਲਾਭ ਮਿਲ ਸਕੇ।

ABP Sanjha

ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਕਿ ਇਨ੍ਹਾਂ ਸੜਕਾਂ ਦੀ ਉਸਾਰੀ 'ਤੇ ਇਕ-ਇਕ ਪੈਸਾ ਪੂਰੀ ਸਮਝਦਾਰੀ ਨਾਲ ਖਰਚਿਆ ਜਾਵੇ।