Ration Card : ਰਾਸ਼ਨ ਕਾਰਡਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ

Published by: ਸ਼ੰਕਰ ਦਾਸ
Image Source: Google

ਪੰਜਾਬ ਸਰਕਾਰ ਵੱਲੋਂ ਨਵੇਂ ਰਾਸ਼ਨ ਕਾਰਡਾਂ ਲਈ ਸ਼ਰਤਾਂ ਵਿੱਚ ਢਿੱਲ ਦੇਣ ਦਾ ਐਲਾਨ ਕੀਤਾ ਹੈ।

ਨਵੇਂ ਨੋਟੀਫ਼ਿਕੇਸ਼ਨ ਮੁਤਾਬਿਕ ਰਾਸ਼ਨ ਕਾਰਡ 'ਚ ਕਈ ਪੁਰਾਣੀਆਂ ਸ਼ਰਤਾਂ ਨੂੰ ਹਟਾ ਦਿੱਤਾ ਗਿਆ ਹੈ

ਨਵੇਂ ਰਾਸ਼ਨ ਕਾਰਡ ਲਈ ਸਲਾਨਾ ਆਮਦਨ ਨੂੰ 1.80 ਲੱਖ ਰੁਪਏ ਤੋਂ ਵਧਾ ਕੇ 8 ਲੱਖ ਸਲਾਨਾ ਕਰ ਦਿੱਤਾ ਹੈ।

ਜਿਨ੍ਹਾਂ ਪਰਿਵਾਰਾਂ ਦੀ ਸਲਾਨਾ ਆਮਦਨ 8 ਲੱਖ ਰੁਪਏ ਤੱਕ ਹੈ, ਉਹ ਵੀ ਹੁਣ ਰਾਸ਼ਨ ਯੋਜਨਾ ਦਾ ਲਾਭ ਲੈ ਸਕਣਗੇ।

ਪਹਿਲਾਂ 2.5 ਏਕੜ ਉਪਜਾਊ ਅਤੇ 5 ਏਕੜ ਬਰਾਨੀ ਜ਼ਮੀਨ ਦੀ ਹੱਦ ਨਿਰਧਾਰਤ ਕੀਤੀ ਗਈ ਸੀ। ਹੁਣ ਇਹ ਸ਼ਰਤ ਪੂਰੀ ਤਰ੍ਹਾਂ ਹਟਾ ਦਿੱਤੀ ਗਈ ਹੈ।

ਨੋਟੀਫਿਕੇਸ਼ਨ ਮੁਤਾਬਕ ਹੁਣ ਚਾਰ ਪਹੀਆ ਵਾਹਨ ਰੱਖਣ ਵਾਲੇ ਵੀ ਇਸ ਯੋਜਨਾ ਲਈ ਯੋਗ ਹੋਣਗੇ।

ਇਸ ਦੇ ਨਾਲ ਹੀ AC ਵਾਲੇ ਘਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਵੀ ਰਾਸ਼ਨ ਮਿਲ ਸਕੇਗਾ।

ਸ਼ਹਿਰਾਂ 'ਚ 100 ਗਜ਼ ਦੇ ਮਕਾਨ ਵਾਲੇ ਪਰਿਵਾਰਾਂ ਨੂੰ ਇਸ ਯੋਜਨਾ ਲਈ ਯੋਗ ਨਹੀਂ ਮੰਨਿਆ ਜਾਂਦਾ ਸੀ ਪਰ ਹੁਣ ਇਹ ਸ਼ਰਤ ਹਟਾ ਦਿੱਤੀ ਗਈ ਹੈ।

ਹਾਲਾਂਕਿ ਸਰਕਾਰੀ ਮੁਲਾਜ਼ਮਾਂ ਨੂੰ ਇਸ ਯੋਜਨਾ ਦੇ ਦਾਇਰੇ ਤੋਂ ਬਾਹਰ ਰੱਖਿਆ ਗਿਆ ਹੈ।