Punjab News: ਪੰਜਾਬ ਸਰਕਾਰ ਦਾ ਇੱਕ ਵੱਡਾ ਫੈਸਲਾ ਸਾਹਮਣੇ ਆਇਆ ਹੈ। ਦਰਅਸਲ, ਪੰਜਾਬ ਸਰਕਾਰ ਨੇ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ 14 ਅਪ੍ਰੈਲ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।