Panchkula News: ਪੰਜਾਬ ਸਰਕਾਰ ਨੇ 70 ਪੁਲਿਸ ਅਧਿਕਾਰੀਆਂ ਨੂੰ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਦੇ ਅਹੁਦੇ 'ਤੇ ਤਰੱਕੀ ਦਿੱਤੀ ਹੈ।