Weather Update: ਪੰਜਾਬ ਅਤੇ ਹਰਿਆਣਾ 'ਚ ਇਸ ਵਾਰ ਵਿਸਾਖੀ ਮੌਕੇ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਦੇ ਮੁਤਾਬਕ 13 ਅਪ੍ਰੈਲ ਤੋਂ ਪੱਛਮੀ ਗੜਬੜੀ ਸਰਗਰਮ ਹੋ ਜਾਏਗੀ।