ਪੰਜਾਬ ਸਰਕਾਰ ਨੇ 28 ਨਵੰਬਰ 2026 (ਸ਼ਨੀਵਾਰ) ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।

Published by: ਸ਼ੰਕਰ ਦਾਸ

ਇਹ ਛੁੱਟੀ ਮਿਉਂਸਪਲ ਚੋਣਾਂ 2026 ਦੇ ਮੱਦੇਨਜ਼ਰ ਕੀਤੀ ਗਈ ਹੈ।

Published by: ਸ਼ੰਕਰ ਦਾਸ

ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ ਵਿੱਚ ਚੋਣਾਂ ਹੋਣਗੀਆਂ।

Published by: ਸ਼ੰਕਰ ਦਾਸ

ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਵਿੱਚ ਵੋਟਿੰਗ ਹੋਵੇਗੀ।

Published by: ਸ਼ੰਕਰ ਦਾਸ

ਨਗਰ ਕੌਂਸਲ ਧਰਮਕੋਟ ਦੇ 7 ਵਾਰਡਾਂ ਵਿੱਚ ਵੀ ਚੋਣਾਂ ਕਰਵਾਈਆਂ ਜਾਣਗੀਆਂ।

Published by: ਸ਼ੰਕਰ ਦਾਸ

ਇਨ੍ਹਾਂ ਤਿੰਨਾਂ ਮਿਉਂਸਪਲ ਇਕਾਈਆਂ ਦੇ ਅਧਿਕਾਰ ਖੇਤਰ ਵਿੱਚ ਸਰਕਾਰੀ ਦਫ਼ਤਰ ਬੰਦ ਰਹਿਣਗੇ।

Published by: ਸ਼ੰਕਰ ਦਾਸ

ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਸੰਸਥਾਵਾਂ ਵਿੱਚ ਵੀ ਛੁੱਟੀ ਰਹੇਗੀ।

Published by: ਸ਼ੰਕਰ ਦਾਸ

ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਅਧੀਨ ਵੀ ਲਾਗੂ ਹੋਵੇਗੀ।

Published by: ਸ਼ੰਕਰ ਦਾਸ

ਦੂਜੇ ਜ਼ਿਲ੍ਹਿਆਂ ਵਿੱਚ ਨੌਕਰੀ ਕਰਨ ਵਾਲੇ ਇਨ੍ਹਾਂ ਇਲਾਕਿਆਂ ਦੇ ਵੋਟਰ ਵੀ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਲੈ ਸਕਣਗੇ।

Published by: ਸ਼ੰਕਰ ਦਾਸ

ਇਸ ਲਈ ਮੁਲਾਜ਼ਮ ਨੂੰ ਆਪਣਾ ਵੋਟਰ ਕਾਰਡ ਦਿਖਾਉਣਾ ਪਵੇਗਾ ਅਤੇ ਇਹ ਛੁੱਟੀ ਉਸ ਦੀਆਂ ਜਮ੍ਹਾਂ ਛੁੱਟੀਆਂ ਵਿੱਚੋਂ ਨਹੀਂ ਕੱਟੀ ਜਾਵੇਗੀ।

Published by: ਸ਼ੰਕਰ ਦਾਸ