Punjab News: ਪੰਜਾਬ ਤੋਂ ਅਹਿਮ ਖਬਰ ਸਾਹਮਣੇ ਆਈ ਹੈ, ਜਿਸ ਨਾਲ ਪੁਲਿਸ ਮੁਲਾਜ਼ਮਾ ਵਿਚਾਲੇ ਹਲਚਲ ਮੱਚ ਗਈ ਹੈ। ਦਰਅਸਲ, ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕੀਤੀ ਹੈ।