Punjab News: ਪੰਜਾਬ ਵਿੱਚ 26 ਜਨਵਰੀ ਤੋਂ ਕੈਮਰਿਆਂ ਰਾਹੀਂ ਚਲਾਨ ਕੱਟਣ ਦੀ ਯੋਜਨਾ ਸ਼ੁਰੂ ਹੋਣ ਜਾ ਰਹੀ ਹੈ। ਦੱਸ ਦੇਈਏ ਕਿ ਸ਼ੁਰੂਆਤ ਵਿੱਚ, ਇਹ ਯੋਜਨਾ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਮੋਹਾਲੀ ਵਿੱਚ ਸ਼ੁਰੂ ਕੀਤੀ ਜਾ ਰਹੀ ਹੈ।