ਪੰਜਾਬ ਵਿੱਚ ਮੀਂਹ ਪੈਣ ਨਾਲ ਇੱਕ ਵਾਰ ਫਿਰ ਠੰਡ ਵੱਧ ਗਈ ਹੈ

ਉੱਥੇ ਹੀ ਆਉਣ ਵਾਲੇ ਸਮੇਂ ਵਿੱਚ ਸੂਬੇ ਦੇ ਕਈ ਹਿੱਸਿਆਂ ਵਿੱਚ ਮੀਂਹ ਦੇ ਨਾਲ-ਨਾਲ ਸ਼ੀਤਲਹਿਰ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਜਤਾਈ ਗਈ ਹੈ

Published by: ਏਬੀਪੀ ਸਾਂਝਾ

ਮੌਸਮ ਵਿਭਾਗ ਦੇ ਮੁਤਾਬਕ 28 ਜਨਵਰੀ ਨੂੰ ਪੰਜਾਬ ਦੇ ਮੌਸਮ ਵਿੱਚ ਲਗਾਤਾਰ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲੇਗਾ

Published by: ਏਬੀਪੀ ਸਾਂਝਾ

ਵਿਭਾਗ ਨੇ ਪੂਰੇ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ

Published by: ਏਬੀਪੀ ਸਾਂਝਾ

ਜਦਕਿ 25 ਜਨਵਰੀ ਤੱਕ ਕਈ ਜ਼ਿਲ੍ਹਿਆਂ ਵਿੱਚ ਆਰੇਂਜ ਅਤੇ ਯੈਲੋ ਅਲਰਟ ਰਹੇਗਾ

Published by: ਏਬੀਪੀ ਸਾਂਝਾ

ਇਸ ਦੌਰਾਨ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ

Published by: ਏਬੀਪੀ ਸਾਂਝਾ

26 ਜਨਵਰੀ ਨੂੰ ਮੌਸਮ ਸਾਫ ਰਹਿਣ ਦੀ ਸੰਭਾਵਨਾ ਹੈ

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ 27 ਤਰੀਕ ਨੂੰ ਮੌਸਮ ਵਿਗੜ ਸਕਦਾ ਹੈ

Published by: ਏਬੀਪੀ ਸਾਂਝਾ

ਮੌਸਮ ਖਰਾਬ ਹੋਣ ਦੇ ਨਾਲ-ਨਾਲ ਹਨੇਰੀ-ਤੂਫਾਨ ਵੀ ਆ ਸਕਦਾ ਹੈ

Published by: ਏਬੀਪੀ ਸਾਂਝਾ

ਇਸ ਕਰਕੇ ਅਲਰਟ ਰਹਿਣ ਲਈ ਕਿਹਾ ਗਿਆ ਹੈ

Published by: ਏਬੀਪੀ ਸਾਂਝਾ