ਪੰਜਾਬ 'ਚ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ, ਜਾਣੋਂ ਕਿਹੋ ਜਿਹਾ ਰਹੇਗਾ ਮੌਸਮ

Published by: ਸ਼ੰਕਰ ਦਾਸ

ਸ਼ਨੀਵਾਰ ਤੋਂ ਪੰਜਾਬ ਦੇ ਮੌਸਮ ਵਿੱਚ ਇੱਕ ਵਾਰ ਫਿਰ ਬਦਲਾਅ ਆਉਣ ਦੀ ਉਮੀਦ ਹੈ।

ਮੌਸਮ ਸਬੰਧੀ ਤਿੰਨ ਦਿਨਾਂ ਦਾ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ, ਜੋ ਸ਼ਨੀਵਾਰ ਤੋਂ ਸੋਮਵਾਰ ਤੱਕ ਲਾਗੂ ਰਹੇਗਾ।

ਇਸ ਸਮੇਂ ਦੌਰਾਨ ਧੂੜ ਭਰੀਆਂ ਹਨੇਰੀਆਂ ਆਉਣ ਦੀ ਸੰਭਾਵਨਾ ਹੈ।

28 ਮਾਰਚ ਨੂੰ ਬੱਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਤੇ ਪਟਿਆਲਾ ‘ਚ ਇਹ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਸੂਬੇ ਭਰ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

29 ਮਾਰਚ ਨੂੰ ਸੂਬੇ ਭਰ ‘ਚ ਬੱਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ (50-60 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦਾ ਯੈਲੋ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ ਜਾਰੀ ਕੀਤੀ ਗਈ ਹੈ।

30 ਮਾਰਚ ਦੇ ਦਿਨ ਵੀ ਸੂਬੇ ਦੇ 14 ਜ਼ਿਲ੍ਹਿਆਂ ‘ਚ ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਵੀਰਵਾਰ ਨੂੰ ਵੀ ਮੌਸਮ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਸੀ।