Punjab Weather Today: ਦੇਸ਼ ਭਰ ਦੇ ਕਈ ਹਿੱਸਿਆਂ ਵਿੱਚ ਮੀਂਹ ਕਾਰਨ ਲੋਕਾਂ ਨੂੰ ਕੜਾਕੇ ਦੀ ਧੁੱਪ ਤੋਂ ਰਾਹਤ ਮਿਲੀ ਹੈ। ਦੱਸ ਦੇਈਏ ਕਿ ਕਈ ਸੂਬਿਆਂ ਵਿੱਚ ਮੀਂਹ ਕਾਰਨ ਮੌਸਮ ਸੁਹਾਵਨਾ ਹੋਇਆ ਹੈ।