ਪੰਜਾਬ ਦੇ ਮੌਸਮ ਨੇ ਵਧਾਈ ਚਿੰਤਾ, ਹਾਲੇ ਨਹੀਂ ਪਵੇਗਾ ਮੀਂਹ, ਗਰਮੀ ਨੇ ਫੜਿਆ ਜ਼ੋਰ
ABP Sanjha

ਪੰਜਾਬ ਦੇ ਮੌਸਮ ਨੇ ਵਧਾਈ ਚਿੰਤਾ, ਹਾਲੇ ਨਹੀਂ ਪਵੇਗਾ ਮੀਂਹ, ਗਰਮੀ ਨੇ ਫੜਿਆ ਜ਼ੋਰ

ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਵਿੱਚ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪਿਛਲੇ 24 ਘੰਟਿਆਂ 'ਚ ਤਾਪਮਾਨ 'ਚ 3.3 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ।
ABP Sanjha

ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਵਿੱਚ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪਿਛਲੇ 24 ਘੰਟਿਆਂ 'ਚ ਤਾਪਮਾਨ 'ਚ 3.3 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ।

ਮੌਸਮ ਵਿਗਿਆਨ ਕੇਂਦਰ (IMD) ਦੇ ਅੰਕੜਿਆਂ ਅਨੁਸਾਰ ਪੰਜਾਬ ਦੇ ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ ਦੇਖਿਆ ਗਿਆ। ਇੱਥੇ ਤਾਪਮਾਨ 36.3 ਡਿਗਰੀ ਦਰਜ ਕੀਤਾ ਗਿਆ।
ABP Sanjha

ਮੌਸਮ ਵਿਗਿਆਨ ਕੇਂਦਰ (IMD) ਦੇ ਅੰਕੜਿਆਂ ਅਨੁਸਾਰ ਪੰਜਾਬ ਦੇ ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ ਦੇਖਿਆ ਗਿਆ। ਇੱਥੇ ਤਾਪਮਾਨ 36.3 ਡਿਗਰੀ ਦਰਜ ਕੀਤਾ ਗਿਆ।

ਪੰਜਾਬ ਵਿੱਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ।
ABP Sanjha

ਪੰਜਾਬ ਵਿੱਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ।

ABP Sanjha

20 ਸਤੰਬਰ 2024 ਸਵੇਰੇ 6 ਵਜੇ ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ 'ਤੇ ਬਣੇ ਡੈਮਾਂ ਦਾ ਪੱਧਰ ਚਿੰਤਾਵਾਂ ਵਧਾ ਰਿਹਾ ਹੈ।

ABP Sanjha

ਚੰਡੀਗੜ੍ਹ- ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਦੇ ਕਰੀਬ ਦਰਜ ਕੀਤਾ ਗਿਆ ਸੀ। ਅੱਜ ਆਸਮਾਨ ਸਾਫ਼ ਰਹੇਗਾ। ਤਾਪਮਾਨ 24 ਤੋਂ 35 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ABP Sanjha

ਮੋਹਾਲੀ— ਸ਼ੁੱਕਰਵਾਰ ਸ਼ਾਮ ਨੂੰ ਵੱਧ ਤੋਂ ਵੱਧ ਤਾਪਮਾਨ 35.4 ਡਿਗਰੀ ਦਰਜ ਕੀਤਾ ਗਿਆ। ਅੱਜ ਆਸਮਾਨ ਸਾਫ਼ ਰਹੇਗਾ। ਤਾਪਮਾਨ 24 ਤੋਂ 35 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ABP Sanjha

ਪਟਿਆਲਾ- ਬੀਤੀ ਸ਼ਾਮ ਵੱਧ ਤੋਂ ਵੱਧ ਤਾਪਮਾਨ 36.2 ਡਿਗਰੀ ਦਰਜ ਕੀਤਾ ਗਿਆ। ਅੱਜ ਆਸਮਾਨ ਸਾਫ਼ ਰਹੇਗਾ। ਤਾਪਮਾਨ 24 ਤੋਂ 35 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ABP Sanjha

ਲੁਧਿਆਣਾ- ਕੱਲ੍ਹ ਵੱਧ ਤੋਂ ਵੱਧ ਤਾਪਮਾਨ 34.4 ਡਿਗਰੀ ਦਰਜ ਕੀਤਾ ਗਿਆ। ਅੱਜ ਆਸਮਾਨ ਸਾਫ਼ ਰਹੇਗਾ। ਤਾਪਮਾਨ 24 ਤੋਂ 35 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ABP Sanjha

ਜਲੰਧਰ— ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 34.3 ਡਿਗਰੀ ਦਰਜ ਕੀਤਾ ਗਿਆ। ਅੱਜ ਆਸਮਾਨ ਸਾਫ਼ ਰਹੇਗਾ। ਤਾਪਮਾਨ 26 ਤੋਂ 35 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।

ABP Sanjha

ਅੰਮ੍ਰਿਤਸਰ- ਸ਼ੁੱਕਰਵਾਰ ਸ਼ਾਮ ਨੂੰ ਵੱਧ ਤੋਂ ਵੱਧ ਤਾਪਮਾਨ 34.4 ਡਿਗਰੀ ਦਰਜ ਕੀਤਾ ਗਿਆ। ਅੱਜ ਆਸਮਾਨ ਸਾਫ਼ ਰਹੇਗਾ। ਤਾਪਮਾਨ 24 ਤੋਂ 35 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।