ਪੰਜਾਬ 'ਚ ਵਧੇਗੀ ਗਰਮੀ, ਇਹਨਾਂ ਥਾਵਾਂ 'ਤੇ ਭਾਰੀ ਮੀਂਹ ਦਾ ਅਲਰਟ
ABP Sanjha

ਪੰਜਾਬ 'ਚ ਵਧੇਗੀ ਗਰਮੀ, ਇਹਨਾਂ ਥਾਵਾਂ 'ਤੇ ਭਾਰੀ ਮੀਂਹ ਦਾ ਅਲਰਟ

ਮੌਸਮ ਵਿਭਾਗ ਨੇ ਮੱਧ ਪ੍ਰਦੇਸ਼ ਸਮੇਤ 18 ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਪਰ ਉੱਤਰ ਭਾਰਤ ਵਿੱਚ ਇਸ ਦਾ ਅਸਰ ਸਭ ਤੋਂ ਘੱਟ ਹੈ।
ABP Sanjha

ਮੌਸਮ ਵਿਭਾਗ ਨੇ ਮੱਧ ਪ੍ਰਦੇਸ਼ ਸਮੇਤ 18 ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਪਰ ਉੱਤਰ ਭਾਰਤ ਵਿੱਚ ਇਸ ਦਾ ਅਸਰ ਸਭ ਤੋਂ ਘੱਟ ਹੈ।

ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਮੌਸਮ ਖੁਸ਼ਕ ਹੋਣਾ ਸ਼ੁਰੂ ਹੋ ਗਿਆ ਹੈ। ਤਾਪਮਾਨ 'ਚ ਵਾਧਾ ਦੇਖਿਆ ਜਾ ਰਿਹਾ ਹੈ।
ABP Sanjha

ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਮੌਸਮ ਖੁਸ਼ਕ ਹੋਣਾ ਸ਼ੁਰੂ ਹੋ ਗਿਆ ਹੈ। ਤਾਪਮਾਨ 'ਚ ਵਾਧਾ ਦੇਖਿਆ ਜਾ ਰਿਹਾ ਹੈ।

ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਨਾ ਪੈਣ ਕਾਰਨ ਤਾਪਮਾਨ ਵਿੱਚ 1.1 ਡਿਗਰੀ ਦਾ ਵਾਧਾ ਹੋਇਆ ਹੈ।
ABP Sanjha

ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਨਾ ਪੈਣ ਕਾਰਨ ਤਾਪਮਾਨ ਵਿੱਚ 1.1 ਡਿਗਰੀ ਦਾ ਵਾਧਾ ਹੋਇਆ ਹੈ।

ABP Sanjha

ਫ਼ਿਰੋਜ਼ਪੁਰ ਦਾ ਤਾਪਮਾਨ ਇੱਕ ਵਾਰ ਫਿਰ 35 ਡਿਗਰੀ ਨੂੰ ਪਾਰ ਕਰ ਗਿਆ। ਚੰਡੀਗੜ੍ਹ ਦਾ ਤਾਪਮਾਨ 33.4 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 0.3 ਡਿਗਰੀ ਵੱਧ ਹੈ।

ABP Sanjha

ਮੌਸਮ ਵਿਗਿਆਨ ਕੇਂਦਰ (IMD) ਦੇ ਅਨੁਸਾਰ, ਕੱਲ੍ਹ ਤੋਂ ਹਿਮਾਚਲ ਪ੍ਰਦੇਸ਼ ਦੇ ਕੁਝ ਖੇਤਰਾਂ ਵਿੱਚ ਮੀਂਹ ਪੈ ਰਿਹਾ ਹੈ।

ABP Sanjha

ਇਹੀ ਕਾਰਨ ਹੈ ਕਿ ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਇਲਾਕਿਆਂ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਬਰਨਾਲਾ, ਸੰਗਰੂਰ, ਪਟਿਆਲਾ ਅਤੇ ਮਾਨਸਾ ਵਿੱਚ ਮੀਂਹ ਪੈਣ ਦੀ 25% ਸੰਭਾਵਨਾ ਹੈ।

ABP Sanjha

ਆਈਐਮਡੀ ਦੇ ਅਨੁਸਾਰ, 13 ਫਰਵਰੀ ਤੱਕ ਅਜਿਹਾ ਮੌਸਮ ਜਾਰੀ ਰਹਿਣ ਦੀ ਉਮੀਦ ਹੈ।

ABP Sanjha

ਤਾਪਮਾਨ ਵਧੇਗਾ ਅਤੇ ਵਾਯੂਮੰਡਲ ਵਿਚ ਨਮੀ ਘਟੇਗੀ ਅਤੇ ਚਿਪਚਿਪੀ ਗਰਮੀ ਤੋਂ ਰਾਹਤ ਮਿਲੇਗੀ। ਇਸ ਤੋਂ ਬਾਅਦ 14 ਤਰੀਕ ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਵੱਧ ਰਹੀ ਹੈ।

ABP Sanjha

ਜੰਮੂ-ਕਸ਼ਮੀਰ 'ਚ ਸਰਗਰਮ ਪੱਛਮੀ ਗੜਬੜੀ ਸਰਕੂਲੇਸ਼ਨ ਸ਼ਨੀਵਾਰ ਨੂੰ ਕਮਜ਼ੋਰ ਹੋ ਗਿਆ। ਜਿਸ ਤੋਂ ਬਾਅਦ ਹੁਣ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ।

ABP Sanjha

9 ਸਤੰਬਰ ਨੂੰ ਮੌਸਮ ਵਿਭਾਗ ਨੇ ਮੱਧ ਪ੍ਰਦੇਸ਼, ਰਾਜਸਥਾਨ, ਉੱਤਰਾਖੰਡ, ਉੱਤਰ ਪ੍ਰਦੇਸ਼, ਮਹਾਰਾਸ਼ਟਰ, ਗੋਆ, ਗੁਜਰਾਤ, ਅਸਾਮ, ਮੇਘਾਲਿਆ 'ਚ ਭਾਰੀ ਮੀਂਹ ਪਵੇਗਾ।

ABP Sanjha

ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਉੜੀਸਾ, ਪੱਛਮੀ ਬੰਗਾਲ, ਕੇਰਲ, ਕਰਨਾਟਕ, ਤੇਲੰਗਾਨਾ, ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਸੀ।