ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਅੱਜ (ਬੁੱਧਵਾਰ) ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।

Published by: ਏਬੀਪੀ ਸਾਂਝਾ

ਇਨ੍ਹਾਂ ਵਿੱਚ ਹਿਮਾਚਲ ਨਾਲ ਲੱਗਦੇ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੁਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹੇ ਸ਼ਾਮਲ ਹਨ।

Published by: ਏਬੀਪੀ ਸਾਂਝਾ

ਜਦਕਿ ਚੰਡੀਗੜ੍ਹ 'ਚ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Published by: ਏਬੀਪੀ ਸਾਂਝਾ

ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਪੰਜਾਬ ਦਾ ਜ਼ਿਆਦਾਤਰ ਮੌਸਮ ਖੁਸ਼ਕ ਰਹੇਗਾ।

Published by: ਏਬੀਪੀ ਸਾਂਝਾ

ਹਾਲਾਂਕਿ ਤਾਪਮਾਨ ਇਕ ਵਾਰ ਫਿਰ ਵਧਣਾ ਸ਼ੁਰੂ ਹੋ ਗਿਆ ਹੈ। ਸੂਬੇ ਦੇ ਤਾਪਮਾਨ 'ਚ 0.9 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ।

Published by: ਏਬੀਪੀ ਸਾਂਝਾ

ਜੋ ਕਿ ਆਮ ਤਾਪਮਾਨ ਨਾਲੋਂ 1.8 ਡਿਗਰੀ ਵੱਧ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 37.4 ਡਿਗਰੀ ਦਰਜ ਕੀਤਾ ਗਿਆ ਹੈ।

Published by: ਏਬੀਪੀ ਸਾਂਝਾ

ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ।

Published by: ਏਬੀਪੀ ਸਾਂਝਾ

ਪਰ ਜੇਕਰ ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਇੱਕ ਵੀ ਥਾਂ 'ਤੇ ਮੀਂਹ ਨਹੀਂ ਪਿਆ ਹੈ।

Published by: ਏਬੀਪੀ ਸਾਂਝਾ

ਇਸੇ ਤਰ੍ਹਾਂ ਚੰਡੀਗੜ੍ਹ 'ਚ ਵੀ ਕੁਝ ਥਾਵਾਂ 'ਤੇ ਬਾਰਿਸ਼ ਹੋਈ ਹੈ। ਪਰ ਕੋਈ ਬਾਰਿਸ਼ ਦਰਜ ਨਹੀਂ ਕੀਤੀ ਗਈ।

Published by: ਏਬੀਪੀ ਸਾਂਝਾ

ਪੰਜਾਬ ਵਿੱਚ 1 ਸਤੰਬਰ ਤੋਂ 15 ਸਤੰਬਰ ਤੱਕ 35 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ।

Published by: ਏਬੀਪੀ ਸਾਂਝਾ