ਪੰਜਾਬ ਵਿੱਚ ਮੀਂਹ ਨੂੰ ਲੈ ਕੇ ਫਲੈਸ਼ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਅੱਜ ਸੂਬੇ ਭਰ ਵਿੱਚ ਰੁੱਕ-ਰੁੱਕ ਕੇ ਮੀਂਹ ਪੈ ਰਿਹਾ ਹੈ।