ਮੌਸਮ ਵਿਭਾਗ ਨੇ ਮੈਨਸੂਨ ਦੇ ਦੁਬਾਰਾ ਸਰਗਰਮ ਹੋਣ ਨਾਲ ਪੰਜਾਬ 'ਚ ਅਗਲੇ ਤਿੰਨ ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਪ੍ਰਗਟਾਈ ਹੈ।