ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਪੈਣੀ ਸ਼ੁਰੂ ਹੋ ਗਈ ਹੈ ਤੇ ਆਉਣ ਵਾਲੇ ਦੋ ਦਿਨਾਂ ਚ ਪੰਜਾਬ ਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।