ਪੰਜਾਬ ਵਿੱਚ ਅਗਸਤ ਮਹੀਨੇ ਵਿੱਚ ਮਾਨਸੂਨ ਦੇ ਐਕਟਿਵ ਹੋਣ ਦੀ ਉਮੀਦ ਸੀ। ਇਸ ਦੇ ਬਾਵਜੂਦ ਪੰਜਾਬ ਵਿੱਚ 29 ਫੀਸਦੀ ਘੱਟ ਬਾਰਿਸ਼ ਹੋਈ ਹੈ।