ਪੰਜਾਬ ਅਤੇ ਚੰਡੀਗੜ੍ਹ ਵਿੱਚ ਲਗਾਤਾਰ ਠੰਡ ਵੱਧ ਰਹੀ ਹੈ

Published by: ਏਬੀਪੀ ਸਾਂਝਾ

ਸਵੇਰੇ ਅਤੇ ਸ਼ਾਮ ਠੰਡੀਆਂ ਹਵਾਵਾਂ ਚੱਲਣ ਲੱਗ ਪਈਆਂ ਹਨ

Published by: ਏਬੀਪੀ ਸਾਂਝਾ

ਮੌਸਮ ਮਾਹਿਰਾਂ ਅਨੁਸਾਰ ਪਹਾੜੀ ਇਲਾਕਿਆਂ ਵਿੱਚ ਹੋ ਰਹੀ ਬਰਫ਼ਬਾਰੀ ਦਾ ਸਿੱਧਾ ਅਸਰ ਮੈਦਾਨੀ ਇਲਾਕਿਆਂ 'ਤੇ ਪੈ ਰਿਹਾ ਹੈ

Published by: ਏਬੀਪੀ ਸਾਂਝਾ

ਕਈ ਥਾਵਾਂ 'ਤੇ ਹਲਕੀ ਧੁੰਦ ਵੀ ਪੈ ਰਹੀ ਹੈ

Published by: ਏਬੀਪੀ ਸਾਂਝਾ

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਹਫ਼ਤੇ ਸੂਬੇ ਵਿੱਚ ਮੌਸਮ ਖੁਸ਼ਕ ਰਹੇਗਾ, ਅਤੇ ਇਸ ਸਮੇਂ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ

Published by: ਏਬੀਪੀ ਸਾਂਝਾ

ਹਾਲਾਂਕਿ, ਘੱਟੋ-ਘੱਟ ਤਾਪਮਾਨ 2-3 ਡਿਗਰੀ ਤੱਕ ਡਿੱਗ ਸਕਦਾ ਹੈ।

Published by: ਏਬੀਪੀ ਸਾਂਝਾ

ਵਿਭਾਗ ਦੇ ਅਨੁਸਾਰ, ਦਸੰਬਰ ਵਿੱਚ ਇੱਕ ਪੱਛਮੀ ਗੜਬੜੀ ਐਕਟਿਵ ਰਹੇਗੀ

Published by: ਏਬੀਪੀ ਸਾਂਝਾ

ਇਸ ਨਾਲ ਪਹਾੜਾਂ ਵਿੱਚ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ਵਿੱਚ ਠੰਢ ਆਵੇਗੀ

Published by: ਏਬੀਪੀ ਸਾਂਝਾ

ਜੇਕਰ ਉੱਪਰੀ ਇਲਾਕਿਆਂ ਵਿੱਚ ਬਰਫ਼ਬਾਰੀ ਵਧਦੀ ਹੈ, ਤਾਂ ਪੰਜਾਬ ਵਿੱਚ ਠੰਢ ਤੇਜ਼ ਹੋ ਸਕਦੀ ਹੈ

Published by: ਏਬੀਪੀ ਸਾਂਝਾ

ਆਉਣ ਵਾਲੇ ਦਿਨਾਂ ਵਿੱਚ ਹਲਕੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ।

Published by: ਏਬੀਪੀ ਸਾਂਝਾ