ਪੰਜਾਬ ਦੇ ਮੌਸਮ 'ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ

ਦਰਅਸਲ ਪੱਛਮੀ ਗੜਬੜੀ ਕਰਕੇ ਪਏ ਮੀਂਹ ਤੋਂ ਬਾਅਦ ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ ਆਇਆ ਹੈ

Published by: ਏਬੀਪੀ ਸਾਂਝਾ

ਜਿਸ ਕਾਰਨ ਸੂਬੇ 'ਚ ਠੰਡ ਨੇ ਹੌਲੀ-ਹੌਲੀ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਹੈ

Published by: ਏਬੀਪੀ ਸਾਂਝਾ

ਆਉਣ ਵਾਲੇ ਦਿਨਾਂ 'ਚ ਹੋਰ ਵੀ ਵੱਡੀ ਤਬਦੀਲੀ ਵੇਖਣ ਨੂੰ ਮਿਲ ਸਕਦੀ ਹੈ

Published by: ਏਬੀਪੀ ਸਾਂਝਾ

ਮੌਸਮ ਵਿਗਿਆਨ ਦੀ ਭਵਿੱਖਬਾਣੀ ਮੁਤਾਬਕ ਫਿਲਹਾਲ 15 ਨਵੰਬਰ ਤੱਕ ਮੌਸਮ ਸੁੱਕਾ ਰਹੇਗਾ

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ ਕਿਸੇ ਵੀ ਤਰ੍ਹਾਂ ਦੀ ਬਾਰਿਸ਼ ਦੀ ਸੰਭਾਵਨਾ ਨਹੀਂ ਹੈ

Published by: ਏਬੀਪੀ ਸਾਂਝਾ

ਆਉਣ ਵਾਲੇ ਦਿਨਾਂ ਵਿਚ ਧੁੰਦ ਦਾ ਅਸਰ ਵੀ ਵੇਖਣ ਨੂੰ ਮਿਲੇਗਾ

Published by: ਏਬੀਪੀ ਸਾਂਝਾ

ਕਿਸਾਨਾਂ ਨੂੰ ਖੇਤੀ ਅਤੇ ਫਸਲਾਂ ਦੀ ਸੰਭਾਲ ਲਈ ਵਿਸ਼ੇਸ਼ ਸਾਵਧਾਨੀਆਂ ਅਪਣਾਉਣ ਦੀ ਅਪੀਲ ਕੀਤੀ ਹੈ

Published by: ਏਬੀਪੀ ਸਾਂਝਾ

ਹਾਲਾਂਕਿ ਬੀਤੇ 24 ਘੰਟਿਆਂ ਵਿੱਚ ਪ੍ਰਦੂਸ਼ਣ ਦੇ ਪੱਧਰ ਵਿੱਚ ਥੋੜ੍ਹੀ ਕਮੀ ਆਈ ਹੈ ਅਤੇ ਹਵਾਵਾਂ ਦੀ ਦਿਸ਼ਾ ਬਦਲਣ ਨਾਲ ਰਾਹਤ ਮਿਲੀ ਹੈ

Published by: ਏਬੀਪੀ ਸਾਂਝਾ

ਉਥੇ ਹੀ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿਚ ਕੋਈ ਬਾਰਿਸ਼ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ

Published by: ਏਬੀਪੀ ਸਾਂਝਾ