ਪੰਜਾਬ 'ਚ ਆਏ ਦਿਨ ਮੌਸਮ ਨੂੰ ਲੈ ਕੇ ਵੱਡੇ ਬਦਲਾਅ ਨਜ਼ਰ ਆ ਰਹੇ ਹਨ

ਰੋਜ਼ ਹਲਕੀ-ਹਲਕੀ ਠੰਡ ਵੱਧ ਰਹੀ ਹੈ ਤੇ ਠੰਡੀਆਂ ਹਵਾਵਾਂ ਦਾ ਚੱਲ ਰਹੀਆਂ ਹਨ

Published by: ਏਬੀਪੀ ਸਾਂਝਾ

ਕਈ ਇਲਾਕਿਆਂ 'ਚ ਧੁੰਦ ਵੀ ਪੈਣੀ ਸ਼ੁਰੂ ਹੋ ਚੁੱਕੀ ਹੈ

Published by: ਏਬੀਪੀ ਸਾਂਝਾ

ਦਰਅਸਲ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਾਰਿਸ਼ ਅਤੇ ਹਿਮਾਚਲ 'ਚ ਹੋਈ ਬਰਫ਼ਬਾਰੀ ਕਾਰਨ ਪੰਜਾਬ 'ਚ ਵੱਡੀ ਤਬਦੀਲੀ ਵੇਖਣ ਨੂੰ ਮਿਲੀ ਹੈ

Published by: ਏਬੀਪੀ ਸਾਂਝਾ

ਦੱਸ ਦਈਏ ਕਿ ਮੌਸਮ ਵਿਭਾਗ ਵੱਲੋਂ ਕੀਤੀ ਗਈ ਵੱਡੀ ਭਵਿੱਖਬਾਣੀ

Published by: ਏਬੀਪੀ ਸਾਂਝਾ

ਮੁਤਾਬਕ ਆਉਣ ਵਾਲੇ ਦਿਨਾਂ ਵਿਚ ਮੌਸਮ ਸਾਫ਼ ਰਹਿਣ ਦੀ ਉਮੀਦ ਹੈ

Published by: ਏਬੀਪੀ ਸਾਂਝਾ

15 ਅਕਤੂਬਰ ਤੱਕ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਦੱਸੀ ਜਾ ਰਹੀ ਹੈ

Published by: ਏਬੀਪੀ ਸਾਂਝਾ

ਵਿਭਾਗ ਵੱਲੋਂ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ

Published by: ਏਬੀਪੀ ਸਾਂਝਾ

ਮੌਸਮ ਵਿਭਾਗ ਮੁਤਾਬਕ ਪੰਜਾਬ ਅਤੇ ਚੰਡੀਗੜ੍ਹ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਤਾਪਮਾਨ ਘਟਿਆ ਹੈ

Published by: ਏਬੀਪੀ ਸਾਂਝਾ

ਦੀਵਾਲੀ ਤੋਂ ਬਾਅਦ ਦਿਨ ਵਿੱਚ ਵੀ ਠੰਡ ਵੱਧਣ ਦੀ ਸੰਭਾਵਨਾ ਹੈ

Published by: ਏਬੀਪੀ ਸਾਂਝਾ