ਪਹਾੜਾਂ ਤੋਂ ਚੱਲ ਰਹੀਆਂ ਠੰਢੀਆਂ ਹਵਾਵਾਂ ਨਾਲ ਪੰਜਾਬ ਦਾ ਮੌਸਮ ਬਦਲ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਇਹ ਤਬਦੀਲੀ ਹੋਰ ਵੀ ਤੀਬਰਤਾ ਨਾਲ ਮਹਿਸੂਸ ਕੀਤੀ ਜਾਵੇਗੀ

Published by: ਏਬੀਪੀ ਸਾਂਝਾ

ਉੱਥੇ ਹੀ ਠੰਡ ਵੀ ਵੱਧ ਗਈ ਹੈ, ਵਿਭਾਗ ਦੇ ਅਨੁਸਾਰ, ਸੂਬੇ ਵਿੱਚ ਸਵੇਰ ਅਤੇ ਰਾਤ ਦੇ ਤਾਪਮਾਨ ਵਿੱਚ ਤੇਜ਼ੀ ਨਾਲ ਗਿਰਾਵਟ ਦਰਜ ਕੀਤੀ ਗਈ ਹੈ

Published by: ਏਬੀਪੀ ਸਾਂਝਾ

ਜਿਸ ਕਰਕੇ ਜਲਦੀ ਹੀ ਧੁੰਦਾਂ ਵੀ ਪੈਣ ਲੱਗ ਜਾਣਗੀਆਂ

Published by: ਏਬੀਪੀ ਸਾਂਝਾ

ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਲਗਭਗ 5 ਡਿਗਰੀ ਦੀ ਗਿਰਾਵਟ ਆਈ ਹੈ

Published by: ਏਬੀਪੀ ਸਾਂਝਾ

ਘੱਟੋ-ਘੱਟ ਤਾਪਮਾਨ ਕਈ ਦਿਨਾਂ ਤੋਂ ਆਮ ਨਾਲੋਂ ਘੱਟ ਰਿਹਾ ਹੈ

Published by: ਏਬੀਪੀ ਸਾਂਝਾ

ਮੌਸਮ ਵਿਭਾਗ ਦੇ ਅਨੁਸਾਰ, ਮਾਨਸਾ ਸਭ ਤੋਂ ਗਰਮ ਜ਼ਿਲ੍ਹਾ ਰਿਹਾ, ਜਿੱਥੇ ਤਾਪਮਾਨ 29.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ

Published by: ਏਬੀਪੀ ਸਾਂਝਾ

ਫਰੀਦਕੋਟ ਸਭ ਤੋਂ ਠੰਡਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 5.6 ਡਿਗਰੀ ਸੈਲਸੀਅਸ ਰਿਹਾ

Published by: ਏਬੀਪੀ ਸਾਂਝਾ

ਆਉਣ ਵਾਲੇ ਹਫ਼ਤੇ ਲਈ ਮੌਸਮ ਕੇਂਦਰ ਨੇ ਸਪੱਸ਼ਟ ਤੌਰ 'ਤੇ ਸੰਕੇਤ ਦਿੱਤਾ ਹੈ ਕਿ ਫਿਲਹਾਲ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ

Published by: ਏਬੀਪੀ ਸਾਂਝਾ

ਅਗਲੇ ਪੰਜ ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ ਅਤੇ ਠੰਢੀਆਂ ਹਵਾਵਾਂ ਚੱਲਦੀਆਂ ਰਹਿਣਗੀਆਂ

Published by: ਏਬੀਪੀ ਸਾਂਝਾ