ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ ਸਾਹਮਣੇ ਆਈ ਹੈ

ਮੌਸਮ ਵਿਭਾਗ ਨੇ ਪੰਜਾਬ ਦੇ ਮੌਸਮ ਸਬੰਧੀ ਅੱਜ ਤੋਂ ਲੈ ਕੇ 24 ਨਵੰਬਰ ਤੱਕ ਦੀ ਭਵਿੱਖਬਾਣੀ ਕੀਤੀ ਹੈ

Published by: ਏਬੀਪੀ ਸਾਂਝਾ

ਤਾਜ਼ਾ ਜਾਣਕਾਰੀ ਮੁਤਾਬਕ ਇਸ ਹਫ਼ਤੇ ਮੀਂਹ ਨਹੀਂ ਪਵੇਗਾ

Published by: ਏਬੀਪੀ ਸਾਂਝਾ

ਮੌਸਮ ਵਿਭਾਗ ਨੇ ਸਪੱਸ਼ਟ ਤੌਰ 'ਤੇ ਸੰਕੇਤ ਦਿੱਤਾ ਹੈ ਕਿ ਸੂਬੇ ਵਿੱਚ ਕੋਈ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ

Published by: ਏਬੀਪੀ ਸਾਂਝਾ

24 ਨਵੰਬਰ ਤੱਕ ਉੱਤਰੀ ਅਤੇ ਪੂਰਬੀ ਜ਼ਿਲ੍ਹਿਆਂ ਵਿੱਚ ਤਾਪਮਾਨ 24-26°C ਅਤੇ ਬਾਕੀ ਪੰਜਾਬ 'ਚ 26-28°C ਦੇ ਵਿਚਕਾਰ ਰਹਿਣ ਦੀ ਉਮੀਦ ਹੈ

Published by: ਏਬੀਪੀ ਸਾਂਝਾ

ਕੁੱਲ੍ਹ ਮਿਲਾ ਕੇ ਵੱਧ ਤੋਂ ਵੱਧ ਤਾਪਮਾਨ ਆਮ ਦੇ ਨੇੜੇ ਰਹੇਗਾ

Published by: ਏਬੀਪੀ ਸਾਂਝਾ

ਉੱਤਰੀ ਅਤੇ ਦੱਖਣ-ਪੱਛਮੀ ਖੇਤਰਾਂ ਵਿੱਚ ਘੱਟੋ-ਘੱਟ ਤਾਪਮਾਨ 6-8°C ਅਤੇ ਹੋਰ ਖੇਤਰਾਂ ਵਿੱਚ 8-10°C ਤੱਕ ਰਹਿਣ ਦੀ ਉਮੀਦ ਜਤਾਈ ਗਈ ਹੈ

Published by: ਏਬੀਪੀ ਸਾਂਝਾ

ਉੱਤਰੀ ਅਤੇ ਦੱਖਣ-ਪੱਛਮੀ ਖੇਤਰਾਂ ਵਿੱਚ ਘੱਟੋ-ਘੱਟ ਤਾਪਮਾਨ 6-8°C ਅਤੇ ਹੋਰ ਖੇਤਰਾਂ ਵਿੱਚ 8-10°C ਤੱਕ ਰਹਿਣ ਦੀ ਉਮੀਦ ਜਤਾਈ ਗਈ ਹੈ

Published by: ਏਬੀਪੀ ਸਾਂਝਾ

ਜਦਕਿ ਕੁਝ ਕੇਂਦਰੀ ਅਤੇ ਪੂਰਬੀ ਜ਼ਿਲ੍ਹਿਆਂ ਵਿੱਚ ਇਹ ਆਮ ਦੇ ਨੇੜੇ ਰਹਿਣ ਦੀ ਉਮੀਦ ਹੈ

Published by: ਏਬੀਪੀ ਸਾਂਝਾ

ਹੁਣ ਠੰਡੀਆਂ ਹਵਾਵਾਂ yਲੱਗ ਪਈਆਂ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਠੰਡ ਦੇ ਨਾਲ-ਨਾਲ ਸੰਘਣੀ ਧੁੰਦ ਵੀ ਪਵੇਗੀ

Published by: ਏਬੀਪੀ ਸਾਂਝਾ